ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 7 ਅਗਸਤ: ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ […]
Continue Reading
