ਮਨਰੇਗਾ ਵਰਕਰਾਂ ਨੇ ਦੇਖੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ 30 ਦਸੰਬਰ: ਦੇਸ਼ ਕਲਿੱਕ ਬਿਊਰੋ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਮਜ਼ਦੂਰਾਂ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੇਖੀ। ਉਹ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਚਿੰਤਤ ਸਨ, ਜਿਸ ਵਿੱਚ ਮਨਰੇਗਾ ਦੀ ਥਾਂ ‘ਤੇ ਨਵੇਂ ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ-ਜੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਅਤੇ 12ਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਮੋਹਾਲੀ, 30 ਦਸੰਬਰ: ਦੇਸ਼ ਕਲਿੱਕ ਬਿਊਰੋ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਅਨੁਸਾਰ, 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ […]

Continue Reading

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

ਚੰਡੀਗੜ੍ਹ, 30 ਦਸੰਬਰ:- ਦੇਸ਼ ਕਲਿੱਕ ਬਿਊਰੋ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025”, “ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025” ਅਤੇ “ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025” ਨੂੰ […]

Continue Reading

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. […]

Continue Reading

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਕੀਤਾ ਪਾਸ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ ‘ਵਿਕਸਿਤ ਭਾਰਤ – ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ […]

Continue Reading

ਜਲ ਸਰੋਤ ਵਿਭਾਗ ਦਾ ਸਾਲ 2025 ਦਾ ਲੇਖਾ-ਜੋਖਾ: 5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ […]

Continue Reading

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ; ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ। […]

Continue Reading

ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਚੰਡੀਗੜ੍ਹ, 30 ਦਸੰਬਰ : ਦੇਸ਼ ਕਲਿੱਕ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਵੱਲੋਂ ਸਾਬਕਾ ਰਾਜਪਾਲ, ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ […]

Continue Reading