ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ
ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ […]
Continue Reading
