ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਲੇਰਕੋਟਲਾ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ […]

Continue Reading

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ […]

Continue Reading

ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਇਕ ਬੱਚਾ ਰੈਸਕਿਊ ਕੀਤਾ

ਦਲਜੀਤ ਕੌਰ ਸੁਨਾਮ, 22 ਅਪ੍ਰੈਲ, 2026: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸੁਨਾਮ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ […]

Continue Reading

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ – ਡਾ. ਬਲਬੀਰ ਸਿੰਘ

ਚੰਡੀਗੜ੍ਹ; 22 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ […]

Continue Reading

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਚੰਡੀਗੜ੍ਹ; 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ […]

Continue Reading

ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਸਿਮਰਨਜੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਕਾਨੂੰਨ ਸਿਰਫ਼ ਇੱਕ ਧਰਮ ਦਾ ਜ਼ਿਕਰ ਕਰਦਾ ਹੈ ਅਤੇ ਬਾਕੀਆਂ ਨੂੰ ਬਾਹਰ ਰੱਖਦਾ ਹੈ। ਸਿੱਟੇ ਵਜੋਂ, ਇਹ ਕ਼ਾਨੂਨ ਦੇਸ਼ ਦੇ […]

Continue Reading

ਕੇਰਲ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 13 ਮੌਤਾਂ: 10 ਲਾਸ਼ਾਂ ਬਰਾਮਦ

ਕੇਰਲ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ 3:30 ਵਜੇ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਫੈਕਟਰੀ ਦੇ ਅੰਦਰ ਕਈ ਲੋਕ ਝੁਲਸ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਘਟਨਾ ਸਥਾਨ […]

Continue Reading

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ […]

Continue Reading

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ‘ਚ ਮਿਲੀਆਂ

ਬਠਿੰਡਾ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਜਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਵੱਲੋਂ ਦੱਸਿਆ ਗਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 2 ਵਜੇ ਟ੍ਰੇਨ ਨੰਬਰ 15910 (ਲਾਲਗੜ੍ਹ-ਦਿਬੁਰਗੜ੍ਹ) ਵਿੱਚ ਰੇਲਵੇ ਸਟੇਸ਼ਨ ਬਠਿੰਡਾ ਤੋਂ ਦੋ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 4 ਸਾਲ ਅਤੇ 2 ਸਾਲ ਹੈ, ਲਾਵਾਰਿਸ ਹਾਲਤ ਵਿੱਚ ਮਿਲੀਆਂ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ […]

Continue Reading