ਆਪਣੇ ਹੱਕ ਮੰਗ ਰਹੀ ਜੈਨ-ਜ਼ੀ ‘ਤੇ ਪੈਲਟ ਗਨਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਬੇਹੱਦ ਮੰਦਭਾਗਾ: CM ਮਾਨ
ਚੰਡੀਗੜ੍ਹ; 3 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ ‘ਤੇ ਬਹਿਸ ਨੂੰ […]
Continue Reading
