ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ
ਬੈਂਗਲੁਰੂ, 7 ਨਵੰਬਰ: ਦੇਸ਼ ਕਲਿੱਕ ਬਿਊਰੋ : ਦੂਜੇ ਫੈਡਰੇਸ਼ਨ ਗੱਤਕਾ ਕੱਪ – 2025 ਦਾ ਉਦਘਾਟਨ ਅੱਜ ਇੱਥੇ ਬੰਗਲੌਰ ਸਿਟੀ ਯੂਨੀਵਰਸਿਟੀ, ਬੈਂਗਲੁਰੂ ਵਿਖੇ ਮਾਡਰਨ ਪਾਈਥੀਅਨ ਕਲਚਰਲ ਗੇਮਜ਼ ਦੇ ਸੰਸਥਾਪਕ ਅਤੇ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਦੇ ਚੇਅਰਮੈਨ ਬਿਜੇਂਦਰ ਗੋਇਲ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ […]
Continue Reading
