ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ […]
Continue Reading
