ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ
— ਗ੍ਰਿਫ਼ਤਾਰ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰਦੇ ਸਨ ਸੰਪਰਕ, ਸ਼ੱਕ ਤੋਂ ਬਚਣ ਲਈ ਧਾਰਮਿਕ ਸਥਾਨਾਂ ਦੇ ਨੇੜੇ ਡਿਲੀਵਰੀ ਪੁਆਇੰਟਾਂ ਦੀ ਕਰਦੇ ਸਨ ਚੋਣ: ਡੀਜੀਪੀ ਗੌਰਵ ਯਾਦਵ— ਸਰਹੱਦ ਪਾਰ ਸਥਿਤ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਮੁਕੰਮਲ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ […]
Continue Reading
