ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਚਵਿੰਡਾ ਦੇਵੀ (ਅੰਮ੍ਰਿਤਸਰ), 2 ਅਗਸਤ (ਦੇਸ਼ ਕਲਿੱਕ ਬਿਊਰੋ) – ਚਵਿੰਡਾ ਦੇਵੀ ਵਿਖੇ ਇਕ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਚਵਿੰਡਾ ਦੇਵੀ ਇਲਾਕੇ ਵਿਚ ਪ੍ਰਾਈਵੇਟ ਤੌਰ ‘ਤੇ ਬਿਜਲੀ ਠੀਕ ਕਰਨ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਬਿਜਲੀ ਦਾ ਤੇਜ਼ ਕਰੰਟ ਲੱਗ ਗਿਆ, ਜਿਸ […]
Continue Reading
