ਪੰਜਾਬ ਬੰਗਾਲ ਨਹੀਂ ਹੈ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ
ਲੁਧਿਆਣਾ/ਚੰਡੀਗੜ੍ਹ 13 ਨਵੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਉੱਤਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਦਨ ਲਾਲ ਬੱਗਾ ਨੇ ਉਨ੍ਹਾਂ ਦੇ ਪਾਰਟੀ ਛੱਡਣ ਬਾਰੇ ਭਾਜਪਾ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ “ਸੱਚੇ ਸਿਪਾਹੀ” ਹਨ ਅਤੇ ਰਹਿਣਗੇ। ‘ਆਪ’ […]
Continue Reading
