ਮਰਹੂਮ ਬੂਟਾ ਸਿੰਘ ਮਾਮਲੇ ਵਿਚ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ
ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼ ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ […]
Continue Reading
