ਚੰਨੀ ਸਮਰਥਕਾਂ ਨੇ ਪਟਿਆਲਾ ਵਿੱਚ ਰਾਜਾ ਵੜਿੰਗ ਦਾ ਕੀਤਾ ਵਿਰੋਧ, ਲਾਏ ਨਾਅਰੇ
ਪਟਿਆਲਾ, 1 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਧੜੇਬੰਦੀ ਹੁਣ ਪਾਰਟੀ ਵਰਕਰਾਂ ਵਿੱਚ ਤੱਕ ਪਹੁੰਚ ਗਈ ਹੈ। ਸ਼ਨੀਵਾਰ ਨੂੰ ਪਟਿਆਲਾ ਦੇ ਸਮਾਣਾ ਵਿੱਚ ਇੱਕ ਸਮਾਗਮ ਦੌਰਾਨ, ਚੰਨੀ ਸਮਰਥਕਾਂ ਨੇ ਰਾਜਾ ਵੜਿੰਗ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਹੰਗਾਮਾ ਕੀਤਾ ਅਤੇ ਚੰਨੀ […]
Continue Reading
