ਜਿਉਂਦਾ ਹੀ ਸੜਿਆ ਇੱਕ ਸਾਲ ਦਾ ਮਾਸੂਮ ਬੱਚਾ

ਲੁਧਿਆਣਾ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਦੇ ਭਾਮੀਆਂ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਬੱਚਿਆਂ ਦੇ ਮਾਚਿਸ ਨਾਲ ਖੇਡਦੇ ਸਮੇਂ ਲੱਗੀ ਅੱਗ ਵਿੱਚ ਇੱਕ ਸਾਲ ਦੇ ਬੱਚੇ ਅਰਜੁਨ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਰਿਪੋਰਟਾਂ ਅਨੁਸਾਰ, ਅਰਜੁਨ ਦੇ ਮਾਪਿਆਂ ਦਾ ਪਿਛਲੀ […]

Continue Reading

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ: ਗਵਰਨਰ ਨੇ ਮੁਕੱਦਮਾ ਚਲਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 19 ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ, ਮਜੀਠੀਆ […]

Continue Reading

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

ਸੁਨਾਮ/ਸੰਗਰੂਰ, 1 ਨਵੰਬਰ – ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 […]

Continue Reading

ਦਿਲਜੀਤ ਦੋਸਾਂਝ ਵੱਲੋਂ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀ ਕਿਹਾ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। […]

Continue Reading

ਕਬੱਡੀ ਖਿਡਾਰੀ ਕਤਲ ਮਾਮਲਾ: ਪਰਿਵਾਰ ਅੰਤਿਮ ਸਸਕਾਰ ਕਰਨ ਤੋਂ ਇਨਕਾਰ

ਜਗਰਾਓਂ, 1 ਨਵੰਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਦੇ ਜਗਰਾਉਂ ਵਿੱਚ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਸ਼ੁੱਕਰਵਾਰ ਨੂੰ ਕਬੱਡੀ ਖਿਡਾਰੀ ਤੇਜਪਾਲ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਸਥਾਨ ਤੋਂ ਜਗਰਾਉਂ ਐਸਐਸਪੀ ਦਫ਼ਤਰ ਸਿਰਫ 250 ਮੀਟਰ ਦੂਰ ਹੈ। ਜਾਣਕਾਰੀ ਅਨੁਸਾਰ ਹਮਲਾਵਰ ਦੋ ਗੱਡੀਆਂ ‘ਚ ਆਏ ਸਨ, ਜਦੋਂ ਕਿ ਕਬੱਡੀ ਖਿਡਾਰੀ ਆਪਣੀ […]

Continue Reading

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ

ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ […]

Continue Reading

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

— ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ: ਡੀਜੀਪੀ ਗੌਰਵ ਯਾਦਵ— ਦੋਸ਼ੀ ਗੁਰਸਾਹਿਬ ਨੇ ਪੁਲਿਸ ਪਾਰਟੀ ‘ਤੇ ਕੀਤੀ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ ਹੋਇਆ ਜ਼ਖਮੀ: ਐਸਐਸਪੀ ਮਾਨਸਾ ਭਾਗੀਰਥ ਮੀਨਾ ਚੰਡੀਗੜ੍ਹ/ਮਾਨਸਾ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ […]

Continue Reading

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ […]

Continue Reading

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ। […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 77 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading