ਨੇਪਾਲ ਸਰਕਾਰ ਨੇ ਦੇਸ਼ ‘ਚ 25 ਹਜ਼ਾਰ ਰੁਪਏ ਤੱਕ ਦੇ ਭਾਰਤੀ ਕਰੰਸੀ ਨੋਟ ਲਿਆਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਨੇਪਾਲ ਨੇ ਭਾਰਤੀ ਅਤੇ ਨੇਪਾਲੀ ਨਾਗਰਿਕਾਂ ਨੂੰ 9 ਨਵੰਬਰ, 2016 ਤੋਂ ਬਾਅਦ ਜਾਰੀ ਕੀਤੇ ਗਏ ਭਾਰਤੀ ਕਰੰਸੀ ਨੋਟ, ਵੱਧ ਤੋਂ ਵੱਧ ₹25,000 ਤੱਕ, ਨੇਪਾਲ ਵਿੱਚ ਲਿਆਉਣ ਅਤੇ ਲਿਜਾਣ ਦੀ ਇਜਾਜ਼ਤ ਦਿੱਤੀ ਹੈ। ਨੇਪਾਲ ਰਾਸ਼ਟਰ ਬੈਂਕ (NRB) ਨੇ ਨਿਯਮਾਂ ਨੂੰ ਸਪੱਸ਼ਟ ਕਰਦੇ ਹੋਏ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ […]

Continue Reading

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕਿਹਾ ?

ਨਵੀਂ ਦਿੱਲੀ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਰਾਹੁਲ ਨੇ ਦੋ ਸਵਾਲ ਪੁੱਛੇ ਹਨ। ਪਹਿਲਾ, ਪ੍ਰਦਰਸ਼ਨਕਾਰੀਆਂ ‘ਤੇ ਪੈਲੇਟ ਗੰਨ ਚਲਾਉਣ ਦਾ ਹੁਕਮ ਕਿਸਨੇ ਦਿੱਤਾ? ਜੇ ਤੁਸੀਂ ਨਹੀਂ, ਤਾਂ ਕਿਸਨੇ ਦਿੱਤਾ ? ਦੂਜਾ, ਸਿਵਲੀਅਨ ਕੱਪੜਿਆਂ ਵਾਲੇ ਲੋਕ ਜਿਨ੍ਹਾਂ ਨੇ ਲਾਠੀਚਾਰਜ ਕੀਤਾ ਉਹ […]

Continue Reading

ਵੱਡੀ ਖ਼ਬਰ: ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਜਲੰਧਰ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਜਲੰਧਰ ਦਿਹਾਤੀ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ.ਐੱਸ.ਆਈ. ਸਮਰਥਿਤ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕਰਕੇ ਜਲੰਧਰ ਤੋਂ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ […]

Continue Reading

ਕੈਨੇਡਾ ‘ਚ 26 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ

ਟੋਰਾਂਟੋ / ਬਰੈਂਪਟਨ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਕੈਨੇਡਾ ਤੋਂ ਇੱਕ ਵਾਰ ਫਿਰ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟੋਰਾਂਟੋ ਸ਼ਹਿਰ ਦੇ ਇਟੋਬੀਕੋਕ (Etobicoke) ਇਲਾਕੇ ਵਿੱਚ ਪੰਜਾਬ ਦੀ ਰਹਿਣ ਵਾਲੀ 26 ਸਾਲਾ ਮੁਟਿਆਰ ਦਾ ਇੱਕ ਪੰਜਾਬੀ ਮੂਲ ਦੇ ਹੀ ਵਿਅਕਤੀ ਵੱਲੋਂ ਦਿਨ-ਦਿਹਾੜੇ ਸ਼ਰੇਆਮ ਗੋਲੀ ਮਾਰ ਕੇ ਕਤਲ […]

Continue Reading

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਚੰਡੀਗੜ੍ਹ, 26 ਜੁਲਾਈ (ਦੇਸ਼ ਕਲਿੱਕ ਬਿਊਰੋ): ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ‘ਅਸ਼ੀਰਵਾਦ ਸਕੀਮ’ ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ […]

Continue Reading

ਵੱਡੀ ਖ਼ਬਰ: CM ਮਾਨ ਦੀ ਕੋਠੀ ਅੱਗੇ ਆਸ਼ਾ ਵਰਕਰਾਂ ਦੀ ਖਿੱਚ-ਧੂਹ, ਕਈ ਵਰਕਰਾਂ ਦੀ ਸਿਹਤ ਵਿਗੜੀ

ਸੰਗਰੂਰ, 25 ਜੁਲਾਈ 2026 – ਪੰਜਾਬ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਆਸ਼ਾ ਵਰਕਰਾਂ ਅਤੇ ਪੁਲੀਸ ਪ੍ਰਸ਼ਾਸਨ ਵਿਚਕਾਰ ਜ਼ਬਰਦਸਤ ਖਿੱਚ-ਧੂਹ, ਧੱਕਾ-ਮੁੱਕੀ ਅਤੇ ਤਕਰਾਰ ਦੇਖਣ ਨੂੰ ਮਿਲੀ। ਇਸ ਹੰਗਾਮੇ ਦੌਰਾਨ ਕਈ ਆਸ਼ਾ ਵਰਕਰਾਂ ਅਤੇ […]

Continue Reading

BIG BREAKING- ਮੋਦੀ ਕੈਬਨਿਟ ‘ਚ ਵੱਡਾ ਫੇਰਬਦਲ ! ਜੋਸ਼ੀ ਨੂੰ ਮਿਲਿਆ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ

ਨਵੀਂ ਦਿੱਲੀ, 25 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਦੇ ਮੰਤਰੀ ਮੰਡਲ ਵਿੱਚ ਇੱਕ ਅਹਿਮ ਪ੍ਰਬੰਧਕੀ ਅਤੇ ਰਾਜਨੀਤਿਕ ਫੇਰਬਦਲ ਦੇ ਤਹਿਤ ਕੇਂਦਰੀ ਕੈਬਨਿਟ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਇਹ ਫ਼ੈਸਲਾ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੁਆਰਾ ਆਪਣੇ ਅਹੁਦੇ ਤੋਂ ਦਿੱਤੇ ਗਏ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਲਵਾ ਖੇਤਰ ‘ਚ ਅਤਿ-ਆਧੁਨਿਕ ਹਸਪਤਾਲ ਦਾ ਉਦਘਾਟਨ

ਮੋਗਾ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ […]

Continue Reading

ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਹੋ ਸਕਦੀਆਂ ਨੇ ਠੱਪ ! ਕਰਮਚਾਰੀਆਂ ਵੱਲੋਂ ਹੜਤਾਲ ‘ਤੇ ਜਾਣ ਦਾ ਐਲਾਨ

ਬਠਿੰਡਾ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਸੋਮਵਾਰ, 27 ਜੁਲਾਈ ਤੋਂ ਡੂੰਘੇ ਸੰਕਟ ਦਾ ਸਾਹਮਣਾ ਕਰ ਸਕਦੀਆਂ ਹਨ। ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਹੜਤਾਲ ਦੌਰਾਨ, ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਇਲਾਜ, ਮੁਫਤ ਦਵਾਈਆਂ ਅਤੇ […]

Continue Reading

ਕੂੜਾ ਚੁੱਕਣ ਵਾਲੇ 150 ਟਿੱਪਰ ਕਰਮੀਆਂ ਦੀ ਤਨਖਾਹ ਜਾਰੀ ਕੀਤੀ ਜਾਵੇ – ਨਾਗਰਿਕ ਚੇਤਨਾ ਮੰਚ

ਬਠਿੰਡਾ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਨਾਗਰਿਕ ਚੇਤਨਾ ਮੰਚ ਬਠਿੰਡਾ ਦੇ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਤੇ ਪ੍ਰੈਸ ਸਕੱਤਰ ਡਾ.ਅਜੀਤਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਵਾਲੇ ਨਗਰ ਨਿਗਮ ਦੇ 150 ਟਿੱਪਰ ਕਰਮਚਾਰੀ ਬਹੁਤ ਗਰੀਬ ਹਨ ਅਤੇ ਪੰਜ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਆਰਥਿਕ ਮਦਹਾਲੀ ਦੀ ਮਾਰ ਝੱਲ ਰਹੇ ਹਨ l […]

Continue Reading