ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ […]

Continue Reading

ਪ੍ਰਧਾਨ ਮੰਤਰੀ ਮੋਦੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਤੱਕ ਪਹੁੰਚਣ ਵਾਲੇ ਦੁਨੀਆਂ ਦੇ ਪਹਿਲੇ ਨੇਤਾ ਬਣੇ

ਨਵੀਂ ਦਿੱਲੀ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਤੱਕ ਪਹੁੰਚ ਗਏ ਹਨ, ਜਿਸ ਨਾਲ ਉਹ ਪਲੇਟਫਾਰਮ ‘ਤੇ ਇਹ ਮੀਲ ਪੱਥਰ ਪ੍ਰਾਪਤ ਕਰਨ ਵਾਲੇ ਪਹਿਲੇ ਵਿਸ਼ਵ ਨੇਤਾ ਅਤੇ ਸਿਆਸਤਦਾਨ ਬਣ ਗਏ ਹਨ। ਪ੍ਰਧਾਨ ਮੰਤਰੀ ਮੋਦੀ 2014 ਵਿੱਚ ਇੰਸਟਾਗ੍ਰਾਮ ਨਾਲ ਜੁੜੇ ਸਨ। ਉਨ੍ਹਾਂ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲੋਂ […]

Continue Reading

ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਕਾਬੂ

– ਦੋਸ਼ੀਆਂ ਪਾਸੋਂ 01 ਦੇਸੀ ਪਿਸਤੌਲ 32 ਬੋਰ, 01 ਦੇਸੀ ਕੱਟਾ 315 ਬੋਰ ਤੇ ਆਲਟੋ ਕਾਰ ਬਰਾਮਦ ਸੰਗਰੂਰ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ […]

Continue Reading

ਪੰਜਾਬ ਦਾ ਜਵਾਨ ਮਣੀਪੁਰ ‘ਚ ਸ਼ਹੀਦ, ਜੱਦੀ ਪਿੰਡ ‘ਚ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ

ਮਹਿਲਾਂ/ਸੰਗਰੂਰ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਮਣੀਪੁਰ ਵਿਖੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਹੌਲਦਾਰ ਸ. ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਗੁਰਦੀਪ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ […]

Continue Reading

ਪ੍ਰੀਖਿਆ ਦੇਣ ਗਈਆਂ ਦੋ ਨਾਬਾਲਗ ਵਿਦਿਆਰਥਣਾਂ ਹੋਈਆਂ ਲਾਪਤਾ

ਲੁਧਿਆਣਾ 26 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਕੋਰਟ ਮੰਗਲ ਸਿੰਘ ਇਲਾਕੇ ਤੋਂ ਸ਼ੱਕੀ ਹਾਲਾਤਾਂ ਵਿੱਚ ਦੋ ਨਾਬਾਲਗ ਵਿਦਿਆਰਥਣਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਸਹੇਲੀਆਂ ਬੁੱਧਵਾਰ ਨੂੰ ਪ੍ਰੀਖਿਆ ਦੇਣ ਲਈ ਸਕੂਲ ਗਈਆਂ ਸਨ ਅਤੇ ਉਦੋਂ ਤੋਂ ਵਾਪਸ ਨਹੀਂ ਆਈਆਂ। ਉਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦੀ ਭਾਲ ਕਰ ਰਹੇ ਹਨ, ਜਦੋਂ ਕਿ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਚੰਡੀਗੜ੍ਹ, 26 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ […]

Continue Reading

ਪੰਜਾਬ ਵਿੱਚ ਚਾਰ ਸਾਲਾਂ ’ਚ 120 ਸਕੂਲ ਬੰਦ ਕਰਨਾ ਸਰਕਾਰ ਦੀ ਪ੍ਰਾਪਤੀ: ਐਨ.ਕੇ. ਸ਼ਰਮਾ

ਡੇਰਾਬੱਸੀ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਟ੍ਰੇਡ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਿੱਖਿਆ ਦੇ ਮੁੱਦੇ ‘ਤੇ ਖੁੱਲ੍ਹੀ ਬਹਿਸ ਲਈ ਚੁਣੌਤੀ ਦਿੰਦੇ ਹੋਏ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 120 ਤੋਂ ਵੱਧ ਸਕੂਲਾਂ ਦਾ ਬੰਦ ਕਰਵਾਉਣਾ ਹੀ ਪੰਜਾਬ ਦੀ […]

Continue Reading

ਸਕੂਲ ‘ਚ ਖੇਡਦੇ ਸਮੇਂ 9 ਸਾਲਾ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਰਾਜਸਥਾਨ, 26 ਫਰਵਰੀ : ਦੇਸ਼ ਕਲਿੱਕ ਬਿਊਰੋ: ਰਾਜਸਥਾਨ ਦੇ ਨਾਗੌਰ ਦੇ ਇੱਕ ਨਿੱਜੀ ਸਕੂਲ ਵਿੱਚ 9 ਸਾਲਾ ਵਿਦਿਆਰਥਣ ਦੀ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਖੇਡ ਦੇ ਮੈਦਾਨ ਵਿੱਚ ਖੇਡਦੇ ਸਮੇਂ ਡਿੱਗ ਪਈ। ਜਿਸ ਤੋਂ ਬਾਅਦ ਉਸ ਨੂੰ ਸਕੂਲ ਸਟਾਫ ਨੇ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ […]

Continue Reading

ਸੜਕ ਹਾਦਸੇ ‘ਚ 17 ਸਾਲਾ ਨੌਜਵਾਨ ਦੀ ਮੌਤ

ਮੋਰਿੰਡਾ 26 ਫਰਵਰੀ (ਭਟੋਆ) ਮੋਰਿੰਡਾ ਚੰਡੀਗੜ੍ਹ ਸੜਕ ਤੇ ਸਥਿਤ ਪੁਲਿਸ ਸਟੇਸ਼ਨ ਦੇ ਸਾਹਮਣੇ ਹੋਏ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਦੋ ਵਾਹਨਾਂ ਵਿਚਕਾਰ ਆਏ ਇਕ ਐਕਟਿਵਾ ਚਾਲਕ ਇਕ 17 ਸਾਲਾ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮੋਰਿੰਡਾ ਸ਼ਹਿਰੀ ਪੁਲਿਸ ਵੱਲੋ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਕਰੇਗੀ ਕੈਬਨਿਟ ਮੰਤਰੀ ਬਲਜੀਤ ਕੌਰ ਦਾ ਘਿਰਾਓ

ਬਠਿੰਡਾ, 26 ਫਰਵਰੀ : ਦੇਸ਼ ਕਲਿੱਕ ਬਿਊਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਜ਼ਿਲ੍ਹਾ ਸਕੱਤਰ ਪ੍ਰਤਿਭਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ । ਪਰ ਇਹਨਾਂ ਚਾਰ ਸਾਲਾਂ ਵਿੱਚ ਵਿਭਾਗੀ ਕਾਰਜ ਵਿੱਚ ਲਗਾਤਾਰ […]

Continue Reading