ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲਾ 11 ਦਿਨ ਦੇ ਪੁਲਿਸ ਰਿਮਾਂਡ ‘ਤੇ

ਨਾਂਦੇੜ, 14 ਅਗਸਤ (ਦੇਸ਼ ਕਲਿੱਕ ਬਿਊਰੋ): ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਨਿਹੰਗ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਹਮਲੇ ਨਾਲ ਸਬੰਧਤ ਜਾਣਕਾਰੀ ਅਤੇ ਹੋਰ ਤੱਥਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ […]

Continue Reading

ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਕਰਵਾਇਆ ਗਿਆ ਦਾਖਲ

ਗੁਰੂਗ੍ਰਾਮ, 14 ਅਗਸਤ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ‘ਤੇ ਹੋਏ ਹਮਲੇ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀਰਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤ ਹਸਪਤਾਲ ਲਿਆਂਦਾ ਗਿਆ ਹੈ। ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ, ਬਿਕਰਮ ਸਿੰਘ ਮਜੀਠੀਆ […]

Continue Reading

15 ਅਗਸਤ ਨੂੰ SAS ਨਗਰ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ: ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹੋਣਗੀਆਂ ਸਨਮਾਨਿਤ, ਦੇਖੋ ਲਿਸਟ

ਮੋਹਾਲੀ, 14 ਅਗਸਤ (ਦੇਸ਼ ਕਲਿੱਕ ਬਿਊਰੋ): 15 ਅਗਸਤ 2026 ਨੂੰ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਹੋਣ ਵਾਲੀਆਂ ਸ਼ਖ਼ਸੀਅਤਾਂ ਨੂੰ 15 […]

Continue Reading

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, CM ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ; 14 ਅਗਸਤ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ […]

Continue Reading

16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗੇਗਾ ਵਿਸ਼ੇਸ਼ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਪ੍ਰਕਾਸ਼ਿਤ ਮੁੱਢਲੀ ਵੋਟਰ ਸੂਚੀ ਸਬੰਧੀ ਆਮ ਲੋਕਾਂ ਦੀ ਸਹੂਲਤ ਲਈ ਐਤਵਾਰ, 16 ਅਗਸਤ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਨੂੰ ਘਰ ਵਿਖੇ ਜਾ ਕੇ ਕੀਤਾ ਗਿਆ ਸਨਮਾਨਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ, ਵਾਸੀ ਪਿੰਡ ਝੱਜੋ, ਨੂੰ ਉਨ੍ਹਾਂ ਦੇ ਘਰ ਪਹੁੰਚ ਕੇ, ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਦੇਸ਼ ਦੀ ਆਜ਼ਾਦੀ ਲਈ ਦਿੱਤੇ ਯੋਗਦਾਨ ਦੀ ਵਧਾਈ ਦਿੱਤੀ ਗਈ। ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ […]

Continue Reading

ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦੀ ਪੇਸ਼ਕਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਕਰੀਬ 30 ਮਿੰਟ ਦੇ ਕਰੀਬ ਪਿੰਡ ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ […]

Continue Reading

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੇਵਾਵਾਂ ਨਿਭਾਅ ਚੁੱਕੇ ਅਤੇ ਅੱਜ ਕਲ੍ਹ ਮੁੱਖ ਮੰਤਰੀ ਦਫ਼ਤਰ ਪੰਜਾਬ (ਚੰਡੀਗੜ੍ਹ) ਵਿਖੇ ਮੀਡੀਆ ਡਿਊਟੀ ‘ਤੇ ਤਾਇਨਾਤ ਸੂਚਨਾ ਤੇ ਲੋਕ ਸੰਪਰਕ ਅਫ਼ਸਰ, ਅਮਨਪ੍ਰੀਤ ਸਿੰਘ ਮਨੌਲੀ ਦੇ ਸਵਰਗੀ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ 16 ਅਗਸਤ, […]

Continue Reading

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ’ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ […]

Continue Reading

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ […]

Continue Reading