ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਜੰਤਰ-ਮੰਤਰ ‘ਤੇ ਜਸ਼ਨ

ਨਵੀਂ ਦਿੱਲੀ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ਬਰ ਮਿਲਦੇ ਹੀ ਜੰਤਰ-ਮੰਤਰ ‘ਤੇ ਜਸ਼ਨ ਸ਼ੁਰੂ ਹੋ ਗਏ ਹਨ। ਵਿਦਿਆਰਥੀਆਂ ਨੇ “ਵਿਦਿਆਰਥੀ ਏਕਤਾ ਜ਼ਿੰਦਾਬਾਦ” ਦੇ ਨਾਅਰੇ ਲਗਾਏ ਅਤੇ ਰਾਸ਼ਟਰੀ ਗੀਤ ਗਾਇਆ। ਅਸਤੀਫ਼ੇ ਦੀ ਖ਼ਬਰ ਤੋਂ ਬਾਅਦ NEET ਪੇਪਰ ਲੀਕ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਲਈ ਦੋ ਮਿੰਟ ਦਾ ਮੌਨ […]

Continue Reading

ਅਦਾਲਤੀ ਕਾਰਵਾਈ ਹੁਣ ਸੋਸ਼ਲ ਮੀਡੀਆ ‘ਤੇ ਨਹੀਂ ਕੀਤੀ ਜਾ ਸਕੇਗੀ ਪੋਸਟ: ਸੁਪਰੀਮ ਕੋਰਟ ਨੇ ਲਾਈ ਪਾਬੰਦੀ

ਨਵੀਂ ਦਿੱਲੀ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤੀ ਕਾਰਵਾਈਆਂ ਦੀਆਂ ਆਡੀਓ ਜਾਂ ਵੀਡੀਓ ਰਿਕਾਰਡਿੰਗਾਂ ਸੋਸ਼ਲ ਮੀਡੀਆ ਜਾਂ ਕਿਸੇ ਵੀ ਡਿਜੀਟਲ ਪਲੇਟਫਾਰਮ ‘ਤੇ ਪਹਿਲਾਂ ਤੋਂ ਇਜਾਜ਼ਤ ਤੋਂ ਬਿਨਾਂ ਪੋਸਟ ਨਹੀਂ ਕੀਤੀਆਂ ਜਾ ਸਕਦੀਆਂ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਮੀਡੀਆ ਰਿਪੋਰਟਿੰਗ ‘ਤੇ ਪਾਬੰਦੀ ਨਹੀਂ ਲਗਾਏਗਾ। ਚੀਫ਼ ਜਸਟਿਸ […]

Continue Reading

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

ਚੰਡੀਗੜ੍ਹ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦ ਲਿਆ ਹੈ। ਦੱਸ ਦਈਏ ਕਿ ਇਹ ਇਜਲਾਸ ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Continue Reading

ਵੱਡੀ ਖ਼ਬਰ: ਪੰਜਾਬ ‘ਚ ਗ੍ਰਾਮ ਪੰਚਾਇਤ ਦਾ ਸਰਪੰਚ ਅਤੇ 5 ਪੰਚ ਸਸਪੈਂਡ, ਪੜ੍ਹੋ ਕੀ ਹੈ ਮਾਮਲਾ

ਚਮਕੌਰ ਸਾਹਿਬ 24 ਜੁਲਾਈ (ਭਟੋਆ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤ ਕੀੜੀ ਅਫਗਾਨਾ (ਬਲਾਕ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਪੰਚ ਹਰਬੰਸ ਸਿੰਘ ਅਤੇ 5 ਹੋਰ ਪੰਚਾਂ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ,ਉਮਾ ਸ਼ੰਕਰ […]

Continue Reading

ਕੈਨੇਡਾ ‘ਚ 23 ਸਾਲਾ ਪੰਜਾਬਣ ਮੁਟਿਆਰ ਦਾ ਕਤਲ

ਐਡਮਿੰਟਨ/ਲੁਧਿਆਣਾ, 24 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ 23 ਸਾਲਾ ਪੰਜਾਬੀ ਮੁਟਿਆਰ ਦਾ ਉਸ ਦੇ ਹੀ ਲਿਵ-ਇਨ ਸਾਥੀ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਦਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਮਰਾਲਾ ਦੀ ਰਹਿਣ ਵਾਲੀ ਸੀ। । ਮੀਡੀਆ ਰਿਪੋਰਟਾਂ ਅਨੁਸਾਰ ਇਹ […]

Continue Reading

AAP ਪੰਜਾਬ ਵੱਲੋਂ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਦੇਖੋ ਲਿਸਟ

ਚੰਡੀਗੜ੍ਹ, 24 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪੜ੍ਹੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ। ਦੇਖੋ ਸਾਰੇ ਅਹੁਦੇਦਾਰਾਂ ਦੀ ਲਿਸਟ,,,,,,

Continue Reading

Neet Paper Leak ਮਾਮਲੇ ‘ਚ ਸਰਕਾਰ ਦੀ ਵੱਡੀ ਕਾਰਵਾਈ: NTA ਦੇ 47 ਅਧਿਕਾਰੀ ਬਰਖ਼ਾਸਤ

ਨਵੀਂ ਦਿੱਲੀ, 24 ਜੁਲਾਈ 2026: ਦੇਸ਼ ਵਿੱਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਵਧ ਰਹੇ ਗੁੱਸੇ ਅਤੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਭਾਰੀ ਪ੍ਰਦਰਸ਼ਨ ਦੇ ਵਿਚਕਾਰ ਸ਼ੁੱਕਰਵਾਰ ਸ਼ਾਮ ਨੂੰ ਕੇਂਦਰ ਸਰਕਾਰ ਨੇ ਇੱਕ ਬਹੁਤ ਹੀ ਵੱਡਾ ਅਤੇ ਸਖ਼ਤ ਫੈਸਲਾ ਲਿਆ ਹੈ। ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਪਾਰਦਰਸ਼ਤਾ ‘ਤੇ ਉੱਠ ਰਹੇ ਗੰਭੀਰ ਸਵਾਲਾਂ ਦਾ ਜਵਾਬ ਦਿੰਦਿਆਂ ਸਰਕਾਰ ਨੇ […]

Continue Reading

ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਰਵਨੀਤ ਸਿੰਘ ਬਿੱਟੂ ਦੇ ਵੱਲੋਂ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਕੇਂਦਰੀ ਮੰਤਰੀ ਮੰਡਲ ਤੋਂ ਬਿੱਟੂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ […]

Continue Reading

ਵੱਡੀ ਖ਼ਬਰ: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਮਾਮਲਾ: ਪੰਜਾਬ ਸਰਕਾਰ ਵੱਲੋਂ DSP ਸਸਪੈਂਡ

ਬਰਨਾਲਾ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਲਾਠੀਚਾਰਜ ਤੋਂ ਬਾਅਦ ਹੁਣ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਸੰਗਰੂਰ ਲੋਕ ਸਭਾ […]

Continue Reading

ਏਸ਼ੀਆਈ ਖੇਡਾਂ ‘ਚ ਕ੍ਰਿਕਟ ਟੂਰਨਾਮੈਂਟ ਦਾ ਸ਼ਡਿਊਲ ਜਾਰੀ

ਨਵੀਂ ਦਿੱਲੀ, 24 ਜੁਲਾਈ (ਦੇਸ਼ ਕਲਿੱਕ ਬਿਊਰੋ): 2026 ਏਸ਼ੀਆਈ ਖੇਡਾਂ ਦੇ ਕ੍ਰਿਕਟ ਟੂਰਨਾਮੈਂਟ ਲਈ ਡਰਾਅ ਅਤੇ ਗਰੁੱਪ ਸ਼ਡਿਊਲ ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਸਿੱਧੇ ਨਾਕਆਊਟ (ਕੁਆਰਟਰ ਫਾਈਨਲ) ਵਿੱਚ ਪਹੁੰਚ ਗਈਆਂ ਹਨ। ਇਸ ਵਾਰ, ਕ੍ਰਿਕਟ ਟੂਰਨਾਮੈਂਟ ਦੇ ਸਾਰੇ ਮੈਚ ਜਾਪਾਨ ਦੇ ਨਾਗੋਆ ਵਿੱਚ ਟੀ-20 ਫਾਰਮੈਟ ਵਿੱਚ ਖੇਡੇ ਜਾਣਗੇ। ਮਹਿਲਾ ਕ੍ਰਿਕਟ […]

Continue Reading