ਯੂਕਰੇਨ ਕੋਲ ਅਮਰੀਕੀ ਹਥਿਆਰ ਖਰੀਦਣ ਲਈ ਪੈਸੇ ਹੀ ਨਹੀਂ

ਨਵੀਂ ਦਿੱਲੀ, 9 ਦਸੰਬਰ : ਦੇਸ਼ ਕਲਿੱਕ ਬਿਊਰੋ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਾਲ ਅਮਰੀਕੀ ਹਥਿਆਰ ਖਰੀਦਣ ਲਈ ਲਗਭਗ ₹6,800 ਕਰੋੜ ਦੀ ਘਾਟ ਹੈ। ਜ਼ੇਲੇਂਸਕੀ ਨੇ ਕਿਹਾ ਕਿ ਇਹ ਫੰਡਿੰਗ ਯੂਰਪੀਅਨ ਦੇਸ਼ਾਂ ਤੋਂ ਆਉਣੀ ਸੀ, ਪਰ ਪੈਸਾ ਸਮੇਂ ਸਿਰ ਪ੍ਰਾਪਤ ਨਹੀਂ ਹੋ ਸਕਿਆ, ਜਿਸ ਨਾਲ ਹਥਿਆਰਾਂ ਦੀ ਸਪਲਾਈ ਵਿੱਚ […]

Continue Reading

IPL 2026 ਨਿਲਾਮੀ ਲਈ 350 ਖਿਡਾਰੀ ਸ਼ਾਰਟਲਿਸਟ

ਨਵੀਂ ਦਿੱਲੀ, ਦੇਸ਼ ਕਲਿੱਕ ਬਿਊਰੋ – BCCI ਨੇ ਇੰਡੀਅਨ ਪ੍ਰੀਮੀਅਰ ਲੀਗ (WPL) ਦੀ ਮਿੰਨੀ-ਨਿਲਾਮੀ ਤੋਂ ਪਹਿਲਾਂ 350 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਹੈ। 10 ਟੀਮਾਂ ਵਿੱਚ 77 ਖਿਡਾਰੀਆਂ ਲਈ ਥਾਂ ਖਾਲੀ ਹੈ, ਜਿਨ੍ਹਾਂ ਵਿੱਚ 31 ਵਿਦੇਸ਼ੀ ਸਲਾਟ ਸ਼ਾਮਲ ਹਨ। ਨਿਲਾਮੀ ਲਈ 1,355 ਖਿਡਾਰੀ ਰਜਿਸਟਰਡ ਹਨ। ਨਿਲਾਮੀ ਮੰਗਲਵਾਰ, 16 ਦਸੰਬਰ ਨੂੰ ਦੁਪਹਿਰ 1:00 ਵਜੇ UAE ਸਮੇਂ (2:30 […]

Continue Reading

ਬੇਰੁਜ਼ਗਾਰ ਨੌਜਵਾਨਾਂ ਨੂੰ ਲਾਠੀਆਂ ਨਹੀਂ, ਨੌਕਰੀਆਂ ਦੇਵੇ ਸਰਕਾਰ : ਅਰਵਿੰਦ ਖੰਨਾ

ਸੰਗਰੂਰ, 9 ਦਸੰਬਰ : ਦੇਸ਼ ਕਲਿੱਕ ਬਿਊਰੋ – ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਨੂੰ ਨੌਕਰੀਆਂ ਦੇ ਮੁੱਦੇ ‘ਤੇ ਘੇਰਦੇ ਹੋਏ ਕਿਹਾ ਕਿ ਝੂਠਾ ਪ੍ਰਚਾਰ ਕਰਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਸਰਕਾਰ, ਹੁਣ ਬੇਰੁਜ਼ਗਾਰ ਨੌਜਵਾਨਾਂ ‘ਤੇ ਲਾਠੀਚਾਰਜ ਕਰਵਾਉਣ ’ਤੇ ਉਤਾਰੂ ਹੋ ਗਈ ਹੈ। ਬਿਹਤਰ […]

Continue Reading

ਪਤੀ ਵੱਲੋਂ ਪਤਨੀ ਦਾ ਗਲਾ ਘੁੱਟ ਕੇ ਕਤਲ

ਅੰਮ੍ਰਿਤਸਰ, 9 ਦਸੰਬਰ : ਦੇਸ਼ ਕਲਿੱਕ ਬਿਊਰੋ: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦਾ ਇੱਕ ਵਿਅਕਤੀ, ਜੋ ਪੰਜਾਬ ਆਇਆ ਹੋਇਆ ਸੀ, ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਹ ਜੋੜਾ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਧਰਮਸ਼ਾਲਾ ਵਿੱਚ ਰੁਕਿਆ ਹੋਇਆ ਸੀ। ਬੰਦ ਕਮਰੇ ਦੇ ਅੰਦਰ ਅਪਰਾਧ ਕਰਨ ਤੋਂ ਬਾਅਦ, ਆਦਮੀ ਨੇ ਬਾਹਰੋਂ ਦਰਵਾਜ਼ਾ ਬੰਦ […]

Continue Reading

ਪੰਚਾਇਤੀ ਰਾਜ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ ਪੰਜਾਬ ਦੇ ਲੋਕ: ਐਨ.ਕੇ. ਸ਼ਰਮਾ

ਲਾਲੜੂ, 9 ਦਸੰਬਰ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਪੰਚਾਇਤੀ ਰਾਜ ਸੰਸਥਾ ਚੋਣਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੂੰ ਆਪਣੇ ਕੀਤੇ ਗਏ ਵਿਕਾਸ ਕਾਰਜਾਂ ‘ਤੇ ਇੰਨਾ ਭਰੋਸਾ ਹੈ ਤਾਂ ਸਰਕਾਰੀ ਮਸ਼ੀਨਰੀ ਦਾ ਸਹਾਰਾ ਲਏ ਬਿਨਾਂ ਚੋਣ ਮੈਦਾਨ ਵਿੱਚ […]

Continue Reading

ਸੋਮਨਾਥ ਬਣੇ ਮਿਊਂਸਪਲ ਰਿਟਾਇਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ

ਮੋਰਿੰਡਾ, 30 ਨਵੰਬਰ (ਭਟੋਆ) ਮਿਊਂਸਪਲ ਰਿਟਾਇਰਡ ਕਰਮਚਾਰੀ ਯੂਨੀਅਨ ਰਜਿ. ਮੋਰਿੰਡਾ ਦੀ ਸਲਾਨਾ ਚੋਣ ਸਰਬ ਸੰਮਤੀ ਨਾਲ ਹੋਈ, ਜਿਸ ਵਿੱਚ ਸੋਮਨਾਥ ਨੂੰ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਸੰਮਤੀ ਨਾਲ ਚੁਣੇ ਗਏ ਹੋਰਨਾਂ ਅਹੁਦੇਦਾਰਾਂ ਵਿੱਚ ਮੰਗਤ ਸਿੰਘ ਭੱਟੀ ਨੂੰ ਮੀਤ ਪ੍ਰਧਾਨ ਅਤੇ ਜੋਗਿੰਦਰ ਲਾਲ ਨੂੰ ਖਜਾਨਚੀ ਚੁਣਿਆ ਗਿਆ। […]

Continue Reading

ਵੱਡੀ ਖਬਰ: ਪਨਬਸ-ਪੀਆਰਟੀਸੀ ਕਰਮਚਾਰੀਆਂ ਦੀ ਹੜਤਾਲ ਖਤਮ

ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿੱਚ ਰੋਡਵੇਜ਼ ਕਰਮਚਾਰੀਆਂ ਦੀ ਕਿਲੋਮੀਟਰ ਸਕੀਮ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੜਤਾਲ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਐਤਵਾਰ ਨੂੰ ਕਰਮਚਾਰੀ ਯੂਨੀਅਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਿਚਕਾਰ ਸੱਤ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਹੁਣ ਕੱਲ੍ਹ ਤੋਂ ਪੰਜਾਬ ਭਰ […]

Continue Reading

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ

ਚੰਡੀਗੜ੍ਹ 30 ਨਵੰਬਰ: ਦੇਸ਼ ਕਲਿੱਕ ਬਿਊਰੋ : ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਭਾਰਤ ਨੇ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਦਿੱਤਾ ਟੀਚਾ: ਕੋਹਲੀ ਦਾ ਸੈਂਕੜਾਂ

ਰਾਂਚੀ, 30 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਲੜੀ ਦੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 350 ਦੌੜਾਂ ਦਾ ਟੀਚਾ ਦਿੱਤਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡੇਨ ਮਾਰਕਰਾਮ ਨੇ ਐਤਵਾਰ ਨੂੰ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਯਸ਼ਸਵੀ […]

Continue Reading