ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ
ਚੰਡੀਗੜ੍ਹ, 31 ਮਾਰਚ, 2026: ਦੇਸ਼ ਕਲਿੱਕ ਬਿਊਰੋ: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ […]
Continue Reading
