ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਚੰਡੀਗੜ੍ਹ, 23 ਜੁਲਾਈ: ਸੂਬੇ ਦੇ ਆਰਥਿਕ ਅਤੇ ਸਮਾਜਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਜੂਨ 2026 ਤੱਕ ਵੱਖ-ਵੱਖ […]

Continue Reading

ਵਿਦਿਆਰਥੀਆਂ ਦੇ ਸਮਰਥਨ ਵਿੱਚ ਅੰਨਾ ਹਜ਼ਾਰੇ ਨੇ ਰੱਖਿਆ ਮੌਨ ਵਰਤ

ਮਹਾਰਾਸ਼ਟਰ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵੀਰਵਾਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਦੋ ਘੰਟੇ ਦਾ “ਮੌਨ ਅੰਦੋਲਨ” (ਮੌਨ ਵਰਤ) ਕੀਤਾ। ਅੰਨਾ ਦੇ ਸਾਥੀ ਦੱਤਾ ਆਵਾਰੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਨ੍ਹਾਂ ਨੇ ਵੀਰਵਾਰ ਨੂੰ ਸਵੇਰੇ 11 ਵਜੇ ਆਪਣਾ ਮੌਨ […]

Continue Reading

ਸਰਕਾਰ ਨੇ ਮੁੜ ਗੱਲਬਾਤ ਲਈ ਸੱਦਾ ਭੇਜਿਆ, ਕਾਕਰੋਚ ਜਨਤਾ ਪਾਰਟੀ ਨੇ ਕੀਤਾ ਦਾਅਵਾ

ਚੰਡੀਗੜ੍ਹ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਸੀਜੇਪੀ ਦੇ ਬੁਲਾਰੇ ਸੌਰਵ ਦਾਸ ਨੇ ਜੰਤਰ-ਮੰਤਰ ‘ਤੇ ਕਿਹਾ, “ਪੁਲਿਸ ਨੇ ਸਾਨੂੰ ਦੱਸਿਆ ਕਿ ਨੱਡਾ ਨੇ ਸਾਨੂੰ ਚਰਚਾ ਲਈ ਆਪਣੇ ਨਿਵਾਸ ‘ਤੇ ਬੁਲਾਇਆ ਹੈ।” ਸੌਰਵ ਦਾਸ ਨੇ ਕਿਹਾ, […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਲੇਖਕ ਭਾਈਚਾਰੇ ਨੂੰ 25 ਜੁਲਾਈ ਦੇ ਜਲੰਧਰ ਧਰਨੇ ਵਿੱਚ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਦਿੱਲੀ ਵਿੱਚ ਪੁਲਿਸ ਅਤੇ ਆਰ.ਐਸ.ਐਸ. ਨਾਲ਼ ਸਬੰਧਿਤ ਤੱਤਾਂ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਜਮਹੂਰੀ ਹੱਕਾਂ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ 25 ਜੁਲਾਈ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ, ਜਲੰਧਰ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ […]

Continue Reading

ਬਰਨਾਲਾ ਵਿੱਚ ਹੱਕ ਮੰਗਦੇ ਸਫਾਈ ਕਾਮਿਆਂ ਉੱਤੇ ਪੁਲਿਸ ਜਬਰ ਦੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਨਿਖੇਧੀ

ਬਠਿੰਡਾ, 23 ਜੁਲਾਈ (ਦੇਸ਼ ਕਲਿੱਕ ਬਿਊਰੋ): ਪੱਕੇ ਰੁਜਗਾਰ, ਗੁਜਾਰੇਯੋਗ ਤਨਖਾਹਾਂ, ਸੁਰੱਖਿਆ ਤੇ ਇਲਾਜ ਦੇ ਢੁੱਕਵੇਂ ਪ੍ਰਬੰਧਾਂ ਆਦਿ ਲਈ ਬਰਨਾਲਾ ਵਿਖ਼ੇ ਆਵਾਜ ਬੁਲੰਦ ਕਰ ਰਹੇ ਸਫਾਈ ਕਾਮਿਆਂ ਦੀ ਸੁਣਵਾਈ ਕਰਨ ਦੀ ਥਾਂ ਪੰਜਾਬ ਪੁਲਿਸ ਵੱਲੋਂ ਕੀਤੇ ਜਬਰ ਦੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸਖਤ ਨਿਖੇਧੀ ਕਰਦਿਆਂ ਜਬਰ ਲਈ ਜ਼ਿੰਮੇਵਾਰ ਪੁਲਿਸ ਅਫਸਰਾਂ ਸਖਤ ਐਕਸ਼ਨ ਦੀ ਮੰਗ ਕੀਤੀ […]

Continue Reading

ਕੀ ਮਾਂ ਆਪਣੇ ਪੁੱਤ-ਨੂੰਹ ਨੂੰ ਆਪਣੇ ਘਰੋਂ ਕਰ ਸਕਦੀ ਹੈ ਬਾਹਰ ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ ?

ਨਵੀਂ ਦਿੱਲੀ, 23 ਜੁਲਾਈ (ਦੇਸ਼ ਕਲਿੱਕ ਬਿਉਰੋ): ਜਦੋਂ ਪਰਿਵਾਰ ਦੇ ਅੰਦਰ ਝਗੜੇ ਵਧਦੇ ਹਨ, ਤਾਂ ਸਥਿਤੀ ਅਕਸਰ ਬਹੁਤ ਤਣਾਅਪੂਰਨ ਹੋ ਸਕਦੀ ਹੈ। ਇੱਕ ਆਮ ਸਵਾਲ ਇਹ ਹੈ ਕਿ ਕੀ ਕੋਈ ਮਾਂ ਆਪਣੇ ਪੁੱਤਰ ਅਤੇ ਨੂੰਹ ਨੂੰ ਉਸ ਘਰ ਤੋਂ ਕੱਢ ਸਕਦੀ ਹੈ ਜੋ ਉਸਨੇ ਬਣਾਇਆ ਜਾਂ ਖਰੀਦਿਆ ਹੈ। ਇਸਦਾ ਸਰਲ ਅਤੇ ਸਪੱਸ਼ਟ ਜਵਾਬ ਹੈ: ਹਾਂ, […]

Continue Reading

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ‘ਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ, 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ

ਚੰਡੀਗੜ੍ਹ/ਮੋਗਾ, 22 ਜੁਲਾਈ: ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ । ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ […]

Continue Reading

ਵੱਡੀ ਖ਼ਬਰ: ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਮੇਦਾਂਤਾ ਵਿਖੇ ਸੋਨਮ ਵਾਂਗਚੁਕ ਨੂੰ ਮਿਲਣ ਤੋਂ ਰੋਕਿਆ

ਨਵੀਂ ਦਿੱਲੀ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਪੁਲਿਸ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸੋਨਮ ਵਾਂਗਚੁਕ ਨੂੰ ਮਿਲਣ ਤੋਂ ਰੋਕਿਆ। ਇਸ ਤੋਂ ਬਾਅਦ, ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ ਸਾਰੇ ਆਗੂਆਂ ਨੇ ਮੇਦਾਂਤਾ ਗੇਟ ‘ਤੇ ਧਰਨਾ ਦਿੱਤਾ। ਸੰਜੇ ਸਿੰਘ ਨੇ ਕਿਹਾ, “ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ […]

Continue Reading

CJP Protest: ਵਿਦਿਆਰਥੀਆਂ ‘ਤੇ ਲਾਠੀਚਾਰਜ ਦੀਆਂ ਵੀਡੀਓਜ਼ ਸੁਰੱਖਿਅਤ ਰੱਖੀਆਂ ਜਾਣ – ਹਾਈ ਕੋਰਟ

ਨਵੀਂ ਦਿੱਲੀ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪ੍ਰਦਰਸ਼ਨਕਾਰੀਆਂ ਵਿਰੁੱਧ ਬੇਰਹਿਮ ਹਿੰਸਾ ਦੀ ਵਰਤੋਂ ‘ਤੇ ਜਵਾਬ ਮੰਗਿਆ ਹੈ। ਦਿੱਲੀ ਹਾਈ ਕੋਰਟ ਨੇ ਸੀਸੀਟੀਵੀ, ਬਾਡੀਕੈਮ ਫੁਟੇਜ ਅਤੇ ਹੋਰ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਹਾਈ ਕੋਰਟ ਨੇ ਭਾਰਤ ਸਰਕਾਰ ਦੇ ਕਾਨੂੰਨੀ […]

Continue Reading