ਮਾਝੇ ਦਾ ਜਰਨੈਲ ਆਪਣੇ ਕਰੀਬੀ ਸਾਥੀ ਦੇ ਟਿਕਾਣਿਆਂ ‘ਤੇ ਈਡੀ ਦੇ ਛਾਪਿਆਂ ਤੋਂ ਬਾਅਦ ਚੁੱਪ ਕਿਉਂ ?: ਬਲਤੇਜ ਪੰਨੂ
ਚੰਡੀਗੜ੍ਹ 13 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਇੱਕ ਕਰੀਬੀ ਦੇ ਟਿਕਾਣਿਆਂ ‘ਤੇ ਈਡੀ ਦੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਦੀ ਚੁੱਪ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਖ਼ੁਦ ਨੂੰ ‘ਮਾਝੇ ਦਾ ਜਰਨੈਲ’ ਕਹਾਉਣ ਵਾਲੇ ਮਜੀਠੀਆ ਕੱਲ੍ਹ […]
Continue Reading
