ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। […]
Continue Reading
