ਲੈਂਡ ਪੂਲਿੰਗ ਨੀਤੀ ਖਿਲਾਫ ਸੰਯੁਕਤ ਕਿਸਾਨ ਮੋਰਚਾ ਬੋਲੇਗਾ ਹੱਲਾ ! ਕੀਤਾ ਇਹ ਐਲਾਨ

ਦਲਜੀਤ ਕੌਰ ਫਿਰੋਜ਼ਪੁਰ, 18 ਜੁਲਾਈ, 2026: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੀਆਂ ਸੱਤ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ […]

Continue Reading

ਪੰਜਾਬੀਓ ਹੋ ਜਾਓ ਸਾਵਧਾਨ ! ਪੰਜਾਬ ‘ਚ ਬਾਰਿਸ਼ ਤੋਂ ਬਿਨਾਂ ਆਉਣਗੇ ਹੜ੍ਹ ?

ਲੇਖਕ: ਗੁਰਪ੍ਰੀਤ ਭਾਵੇਂ ਕਿ ਇਸ ਵੇਲੇ ਦੇਸ਼ ਦੇ ਕਈ ਸੂਬਿਆਂ ਵਿੱਚ ਮਾਨਸੂਨ ਸਰਗਰਮ ਹੈ ਅਤੇ ਲਗਾਤਾਰ ਬਾਰਿਸ਼ਾਂ ਹੋ ਰਹੀਆਂ ਹਨ, ਪਰ ਦੂਜੇ ਪਾਸੇ ਵੇਖਿਆ ਜਾਵੇ ਤਾਂ ਪੰਜਾਬ ਦੇ ਅੰਦਰ ਮਾਨਸੂਨ ਕਮਜ਼ੋਰ ਦਿਖਾਈ ਦੇ ਰਿਹਾ ਹੈ। ਪੰਜਾਬ ਦੇ ਬਹੁ-ਗਿਣਤੀ ਜ਼ਿਲ੍ਹਿਆਂ ਵਿੱਚ ਇਸ ਵੇਲੇ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਹਾਲਾਤ ਅਜਿਹੇ ਬਣ ਚੁੱਕੇ ਹਨ ਕਿ […]

Continue Reading

ਵੱਡੀ ਖ਼ਬਰ: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਖੁੱਡੀਆਂ

• ਵੱਡੀ ਖ਼ਬਰ: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਖੁੱਡੀਆਂ ਚੰਡੀਗੜ੍ਹ, 19 ਜੁਲਾਈ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 319 ਕਰੋੜ ਰੁਪਏ ਦੀ ਸੰਪਤੀ ਜ਼ਬਤ, 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ

ਚੰਡੀਗੜ੍ਹ, 19 ਜੁਲਾਈ: ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ […]

Continue Reading

Punjab ‘ਚ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ

ਮੋਗਾ, 18 ਜੁਲਾਈ 2026- ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਸ਼ਰਕੀ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਮਹਿਜ਼ ਬੁਲੇਟ ਮੋਟਰਸਾਈਕਲ ਸਾਈਡ ‘ਤੇ ਕਰਨ ਵਰਗੀ ਮਾਮੂਲੀ ਗੱਲ ਨੂੰ ਲੈ ਕੇ ਹੋਏ ਵਿਵਾਦ ਵਿੱਚ ਇੱਕ ਬਜ਼ੁਰਗ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 65 ਸਾਲਾ ਨਿਰਮਲ ਸਿੰਘ […]

Continue Reading

ਪਟਾਕਾ ਫੈਕਟਰੀ ‘ਚ ਹੋਇਆ ਬਲਾਸਟ, 8 ਮੌਤਾਂ, 15 ਗੰਭੀਰ ਜ਼ਖਮੀ

ਅਹਿਮਦਾਬਾਦ, 18 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਗੁਜਰਾਤ ਦੇ ਅਹਿਮਦਾਬਾਦ ਤੋਂ ਇੱਕ ਬਹੁਤ ਹੀ ਦਰਦਨਾਕ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਇੱਕ ਭਿਆਨਕ ਧਮਾਕਾ ਹੋ ਗਿਆ। ਇਸ ਦਿਲ ਕੰਬਾਊ ਹਾਦਸੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ 15 […]

Continue Reading

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ: ਮੰਤਰੀ ਸੌਂਦ

ਚੰਡੀਗੜ੍ਹ, 18 ਜੁਲਾਈ : (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ […]

Continue Reading

ਵੱਡੀ ਖ਼ਬਰ: ਪੰਜਾਬ ਭਾਜਪਾ ਨੇ ਲਾਏ ਨਵੇਂ ਜ਼ਿਲ੍ਹਾ ਪ੍ਰਧਾਨ

ਚੰਡੀਗੜ੍ਹ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ 16 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ​​ਕਰਨਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ। ਇਹ ਨਿਯੁਕਤੀਆਂ ਭਾਜਪਾ ਦੇ […]

Continue Reading

SHO ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਚੰਡੀਗੜ੍ਹ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਜਿਸਨੂੰ ਅਮਰੀਕੀ ਕਾਨੂੰਨੀ ਏਜੰਸੀਆਂ ਨੇ ਗੈਂਗਸਟਰਾਂ ਨਾਲ ਸੰਬੰਧ ਹੋਣ ਦਾ ਦੋਸ਼ੀ ਠਹਿਰਾਇਆ ਹੈ, ਆਮ ਆਦਮੀ ਪਾਰਟੀ (ਆਪ) ਨਾਲ ਘਿਓ ਖਿੱਚੜੀ ਹੈ ਤੇ ਪਾਰਟੀ ਨੇ ਉਸਦੀ ਪੁਸ਼ਤ ਪਨਾਹੀ ਕਰਨ ਵਾਲੇ ਦਾ ਪਤਾ ਲਾਉਣ ਲਈ ਨਿਰਪੱਖ ਜਾਂਚ […]

Continue Reading