ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ, ਸਪੀਕਰ ਸੰਧਵਾਂ, ਸੌਂਦ ਅਤੇ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ ਹੈਰੋਇਨ ਅਤੇ 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ […]

Continue Reading

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

ਫਗਵਾੜਾ (ਕਪੂਰਥਲਾ), 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। […]

Continue Reading

ਭਾਰਤ ਦੇ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਪੰਜਾਬ ‘ਚ ਕਈ FIRs ਦਰਜ

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ— ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ— ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ ਕਰਨ, ਜਾਤੀ ਦੇ ਆਧਾਰ ‘ਤੇ ਸਮੂਹਾਂ ਦਰਮਿਆਨ ਦੁਸ਼ਮਣੀ ਨੂੰ […]

Continue Reading

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ 5 ਸਰੂਪਾਂ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 8 ਅਕਤੂਬਰ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਅੰਦਰ ਸਾਂਬਾ ਜ਼ਿਲ੍ਹੇ ਦੇ ਪਿੰਡ ਕੌਲਪੁਰ ’ਚ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪਾਂ ਦੀ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ […]

Continue Reading

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ […]

Continue Reading

ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੇ ਮਾਣਭੱਤੇ ਲਈ ਬਜਟ ਕੀਤਾ ਜਾਰੀ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਦੇ ਮਾਣਭੱਤੇ ਲਈ ਬਜਟ ਜਾਰੀ ਕਰ ਦਿੱਤਾ ਗਿਆ ਹੈ। ਆਂਗਣਵਾੜੀ ਸਰਵਿਸਜ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਹੀਨਾ ਜੂਨ, 2025 ਅਤੇ ਸਤੰਬਰ, 2025 (4 ਮਹੀਨੇ) ਦੇ ਸੈਂਟਰ ਸ਼ੇਅਰ ਦੀ ਅਦਾਇਗੀ ਲਈ ਰਕਮ 67,15,37,800/- (ਕੇਵਲ ਸਤਾਹਟ ਕਰੋੜ ਪੰਦਰਾਂ […]

Continue Reading

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

ਚੰਡੀਗੜ੍ਹ/ਧੂਰੀ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ […]

Continue Reading

ਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਇਟਲੀ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਦੁਖਦਾਈ ਘਟਨਾ 5 ਅਕਤੂਬਰ ਨੂੰ ਇਟਲੀ ਵਿੱਚ ਇੱਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਕਾਰਨ ਵਾਪਰੀ। ਇਨ੍ਹਾਂ ‘ਚੋਂ ਤਿੰਨ ਨੌਜਵਾਨ ਜਲੰਧਰ ਜ਼ਿਲ੍ਹੇ ਤੇ ਚੌਥਾ ਨੌਜਵਾਨ ਰੂਪਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 220ਵੇਂ ਦਿਨ ਹੈਰੋਇਨ ਅਤੇ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 […]

Continue Reading