ਪੰਜਾਬ ਸਿਵਲ ਸਕੱਤਰੇਤ ‘ਚ 7 ਅਧਿਕਾਰੀਆਂ ਦੇ ਤਬਾਦਲੇ: ਪੜ੍ਹੋ ਸੂਚੀ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ‘ਚ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 7 ਅਧੀਨ ਸਕੱਤਰਾਂ ਸੁਪਰਡੈਂਟ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਪੜ੍ਹੋ…….

Continue Reading

ਪ੍ਰਧਾਨ ਮੰਤਰੀ ਮੋਦੀ ਦਿੱਲੀ ਬੰਬ ਧਮਾਕੇ ਦੇ ਜ਼ਖਮੀਆਂ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ

ਨਵੀਂ ਦਿੱਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਭੂਟਾਨ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ ਤੋਂ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ ਦਿੱਲੀ ਪਹੁੰਚਣ ‘ਤੇ ਸਿੱਧੇ ਐਲਐਨਜੇਪੀ ਹਸਪਤਾਲ ਗਏ। ਜਿੱਥੇ PM ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹਾ ਕੋਲ ਹੋਏ ਧਮਾਕੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਬੁੱਧਵਾਰ ਦੁਪਹਿਰ 2 ਵਜੇ ਦੇ […]

Continue Reading

ਭਾਰਤ ਸਰਕਾਰ ਨੇ ਪੰਜਾਬ ਨੂੰ ਟਾਪ ਅਚੀਵਰ ਪੁਰਸਕਾਰ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ “ਟਾਪ ਅਚੀਵਰ” ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ […]

Continue Reading

ਹਮਾਸ ਨੇ 11 ਸਾਲਾਂ ਬਾਅਦ ਇਜ਼ਰਾਈਲੀ ਸੈਨਿਕ ਦੀ ਲਾਸ਼ ਸੌਂਪੀ, 2014 ਵਿੱਚ ਹੋਈ ਸੀ ਹੱਤਿਆ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਇਜ਼ਰਾਈਲ ਨੂੰ 11 ਸਾਲਾਂ ਬਾਅਦ ਆਪਣੇ ਸੈਨਿਕ ਲੈਫਟੀਨੈਂਟ ਹਦਰ ਗੋਲਡਿਨ ਦੀ ਲਾਸ਼ ਹਮਾਸ ਤੋਂ ਵਾਪਸ ਮਿਲੀ ਹੈ। ਹਦਰ ਗੋਲਡਿਨ 23 ਸਾਲ ਦਾ ਸੀ ਜਦੋਂ ਉਹ 2014 ਵਿੱਚ ਗਾਜ਼ਾ ਵਿੱਚ ਹਮਾਸ ਦੇ ਹਮਲੇ ਵਿੱਚ ਮਾਰਿਆ ਗਿਆ ਸੀ। ਇਜ਼ਰਾਈਲੀ ਫੌਜ (IDF) ਨੇ ਪੁਸ਼ਟੀ ਕੀਤੀ ਕਿ ਗੋਲਡਿਨ ਦੀ ਲਾਸ਼ ਦੀ […]

Continue Reading

ਹੋਰ ਚਾਰ ਜ਼ਿਲ੍ਹਿਆਂ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ […]

Continue Reading

ਦਿੱਲੀ ਬਲਾਸਟ: ਭਾਰਤ-ਦੱਖਣੀ ਅਫਰੀਕਾ ਮੈਚ ਤੋਂ ਪਹਿਲਾਂ ਈਡਨ ਗਾਰਡਨ ਸਟੇਡੀਅਮ ਦੀ ਸੁਰੱਖਿਆ ਵਧਾਈ

ਕੋਲਕਾਤਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਦਿੱਲੀ ਧਮਾਕੇ ਤੋਂ ਬਾਅਦ, ਕੋਲਕਾਤਾ ਪੁਲਿਸ ਨੇ ਈਡਨ ਗਾਰਡਨ ਸਟੇਡੀਅਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜਿੱਥੇ ਭਾਰਤੀ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਠਹਿਰੀਆਂ ਹੋਈਆਂ ਹਨ, ਉਨ੍ਹਾਂ ਹੋਟਲਾਂ ਦੇ ਬਾਹਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਦੱਖਣੀ ਅਫਰੀਕਾ ਦੀ ਟੀਮ ਇਸ […]

Continue Reading

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਦਹਿਸ਼ਤ ਅਤੇ ਸਮਾਜਿਕ ਅਸ਼ਾਂਤੀ ਭੰਗ ਕਰਨ ਲਈ ਮਿੱਥ ਕੇ ਹੱਤਿਆਵਾਂ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ— ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ […]

Continue Reading