ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਚੰਡੀਗੜ੍ਹ, 14 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ ‘ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ […]

Continue Reading

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, […]

Continue Reading

ਸਰਕਾਰ ਤੈਅ ਕਰੇਗੀ ਹਵਾਈ ਕਿਰਾਇਆ: ਸੁਪਰੀਮ ਕੋਰਟ ਨੇ ਕੇਂਦਰ ਤੋਂ 2 ਹਫ਼ਤਿਆਂ ਦੇ ਅੰਦਰ ਮੰਗੀ ਰਿਪੋਰਟ

ਚੰਡੀਗੜ੍ਹ, 14 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਵਾਈ ਕਿਰਾਏ ਨੂੰ ਨਿਯਮਤ ਕਰਨ ਲਈ 2 ਹਫ਼ਤਿਆਂ ਦੇ ਅੰਦਰ ਨਿਯਮ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਿਉਹਾਰਾਂ ਦੇ ਸੀਜ਼ਨ ਦੌਰਾਨ ਏਅਰਲਾਈਨਾਂ ਦੁਆਰਾ ਮਨਮਾਨੇ ਕਿਰਾਏ ਵਾਧੇ ਸੰਬੰਧੀ ਸੋਮਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦਾ ਬੈਂਚ ਇਸ […]

Continue Reading

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਚੰਡੀਗੜ੍ਹ, 14 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ […]

Continue Reading

ਜੰਮੂ ਦੀ ਅਦਾਲਤ ਵੱਲੋਂ ਅੱਤਵਾਦੀ ਹਾਫਿਜ਼ ਸਈਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ

ਜੰਮੂ, 14 ਜੁਲਾਈ (ਦੇਸ਼ ਕਲਿੱਕ ਬਿਊਰੋ): ਮੰਗਲਵਾਰ ਨੂੰ, ਜੰਮੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪਹਿਲਗਾਮ ਮਾਮਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫਿਜ਼ ਸਈਦ (Hafiz Saeed) ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਨਿਰਪੱਖ ਜਾਂਚ ਲਈ ਹਾਫਿਜ਼ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਪਵੇਗੀ। ਅਦਾਲਤ ਨੇ 8 ਜੁਲਾਈ ਨੂੰ ਹੁਕਮ ਜਾਰੀ ਕੀਤਾ, ਅਤੇ […]

Continue Reading

ਸੋਨਮ ਵਾਂਗਚੁਕ 17 ਦਿਨਾਂ ਤੋਂ ਭੁੱਖ ਹੜਤਾਲ ‘ਤੇ, 8.5 ਕਿਲੋ ਭਾਰ ਘਟਿਆ

ਨਵੀਂ ਦਿੱਲੀ, 14 ਜੁਲਾਈ (ਦੇਸ਼ ਕਲਿੱਕ ਬਿਊਰੋ): ਮੰਗਲਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਦਾ 17ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦਾ 8.5 ਕਿਲੋਗ੍ਰਾਮ ਭਾਰ ਘਟ ਗਿਆ ਹੈ। ਜਦੋਂ ਉਨ੍ਹਾਂ ਨੇ ਵਰਤ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਦਾ ਭਾਰ 67 ਕਿਲੋਗ੍ਰਾਮ ਸੀ। ਵਾਂਗਚੁਕ NEET ਪੇਪਰ […]

Continue Reading

ਵਟਸਐਪ ਯੂਜ਼ਰਨੇਮ ਫੀਚਰ : ਸਹੂਲਤ ਜਾਂ ਸਾਈਬਰ ਅਪਰਾਧੀਆਂ ਲਈ ਖੁੱਲ੍ਹਾ ਸੱਦਾ ?

ਮਾਨਸਾ, 14 ਜੁਲਾਈ (ਚਾਨਣਦੀਪ ਸਿੰਘ ਔਲਖ – ਦੇਸ ਕਲਿੱਕ ਬਿਊਰੋ): ਵਟਸਐਪ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਮੈਸੇਜਿੰਗ ਐਪ ਹੈ, ਜਿਸ ਦੀ ਵਰਤੋਂ ਹਰ ਉਮਰ ਦੇ ਲੋਕ ਰੋਜ਼ਾਨਾ ਗੱਲਬਾਤ ਲਈ ਕਰਦੇ ਹਨ। ਸਮੇਂ-ਸਮੇਂ ‘ਤੇ ਵਟਸਐਪ ਆਪਣੇ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਪ੍ਰਾਈਵੇਸੀ ਨੂੰ ਬਿਹਤਰ ਬਣਾਉਣ ਲਈ ਨਵੇਂ ਬਦਲਾਅ ਕਰਦਾ ਰਹਿੰਦਾ ਹੈ। ਇਸੇ ਤਹਿਤ […]

Continue Reading

ਵੱਡੀ ਖ਼ਬਰ: ਸੀਨੀਅਰ IPS ਅਫ਼ਸਰ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਭੁਵਨੇਸ਼ਵਰ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਉੜੀਸਾ ਕੈਡਰ ਦੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀਆਂ ਦਾ ਮੋਹਭੰਗ ਹੁੰਦਾ ਨਜ਼ਰ ਆ ਰਿਹਾ ਹੈ। ਸੂਬੇ ਦੀ ਪੁਲਿਸ ਵਿਵਸਥਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਹੋਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਨੇ ਸਰਕਾਰੀ ਸੇਵਾ ਤੋਂ ਅਸਤੀਫਾ ਦੇ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਹ ਘਟਨਾ ਭੁਵਨੇਸ਼ਵਰ ਦੇ ਡੀ.ਸੀ.ਪੀ. […]

Continue Reading

ਸਰਕਾਰ ਨੇ 10 IAS ਅਧਿਕਾਰੀਆਂ ਨੂੰ ਇੱਧਰੋਂ-ਉਧਰ ਕੀਤਾ, ਪੜ੍ਹੋ ਲਿਸਟ

ਬਿਹਾਰ , 12 ਜੁਲਾਈ (ਦੇਸ਼ ਕਲਿੱਕ ਬਿਉਰੋ): ਸਰਕਾਰ ਨੇ ਇੱਕ ਵੱਡਾ ਫੇਰਬਦਲ ਕਰਦਿਆਂ ਹੋਇਆ 10 ਆਈਏਐਸ ਅਧਿਕਾਰੀਆਂ ਨੂੰ ਇੱਧਰੋਂ-ਉਧਰ ਕੀਤਾ ਹੈ। ਜਾਣਕਾਰੀ ਅਨੁਸਾਰ, ਬਿਹਾਰ ਸਰਕਾਰ ਦੇ ਵੱਲੋਂ ਸੂਬੇ ਦੇ 10 ਸੀਨੀਅਰ ਆਈਏਐਸ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।ਹੇਠਾਂ ਪੜ੍ਹੋ ਪੂਰੀ ਸੂਚੀ-

Continue Reading

ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਸੁਰੱਖਿਆ ਏਜੰਸੀਆਂ ਅਲਰਟ ‘ਤੇ…!

ਮੁੰਬਈ, 12 ਜੁਲਾਈ (ਦੇਸ਼ ਕਲਿੱਕ ਬਿਉਰੋ): ਮੁੰਬਈ ਦੇ ਵਿਸ਼ਵ ਪ੍ਰਸਿੱਧ ‘ਤਾਜ ਮਹਿਲ ਪੈਲੇਸ ਹੋਟਲ’ (Taj Mahal Palace Hotel) ਨੂੰ ਬੰਬ ਨਾਲ ਉਡਾਉਣ ਦੀ ਇੱਕ ਸਨਸਨੀਖੇਜ਼ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੁਪਹਿਰ ਨੂੰ ਇਹ ਧਮਕੀ ਭਰੀ ਕਾਲ ਮਿਲਣ ਤੋਂ ਤੁਰੰਤ ਬਾਅਦ ਮੁੰਬਈ ਪੁਲੀਸ ਨੇ ਹਰਕਤ ਵਿੱਚ ਆਉਂਦਿਆਂ ਹੋਟਲ ਅਤੇ ਇਸ ਦੇ ਆਲੇ-ਦੁਆਲੇ ਦੇ […]

Continue Reading