350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦਿੱਲੀ ’ਚ ਸੈਮੀਨਾਰ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਮਤਾ ਪਾਸ

ਸੈਮੀਨਾਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ, ਸੁਖਬੀਰ ਸਿੰਘ ਬਾਦਲ ਤੇ ਪਰਮਜੀਤ ਸਿੰਘ ਸਰਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਅੰਮ੍ਰਿਤਸਰ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ਾਲ […]

Continue Reading

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਕੋਲ ਵਾਪਰਿਆ ਵੱਡਾ ਹਾਦਸਾ: ਡਿੱਗੀ ਇਮਾਰਤ

ਅੰਮ੍ਰਿਤਸਰ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਸ਼ਹਿਰ ਦੇ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਵਿੱਚ ਸਥਿਤ ਪ੍ਰਸਿੱਧ ਭਰਵਾਂ ਦਾ ਢਾਬਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਇਮਾਰਤ ਅਚਾਨਕ ਢਹਿ ਗਈ। ਇਹ ਘਟਨਾ ਦਰਬਾਰ ਸਾਹਿਬ ਤੋਂ ਥੋੜ੍ਹੀ ਦੂਰੀ ‘ਤੇ ਵਾਪਰੀ, ਜਿੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ। ਇੱਕ ਸਥਾਨਕ ਨਿਵਾਸੀ ਨੇ ਜਾਣਕਾਰੀ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੇ ਦੋ ਭੈਣਾਂ ਨੂੰ ਕੁਚਲਿਆ: ਦੋਵਾਂ ਦੀ ਮੌਕੇ ‘ਤੇ ਹੀ ਮੌਤ

ਮਾਨਸਾ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਸ਼ਨੀਵਾਰ ਸਵੇਰੇ ਮਾਨਸਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੇ ਸਕੂਲ ਜਾ ਰਹੇ ਤਿੰਨ ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਨੂੰ ਕੁਚਲ ਦਿੱਤਾ। ਦੋ ਭੈਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਦੂਲਗੜ੍ਹ ਹਸਪਤਾਲ ਲਿਜਾਇਆ ਗਿਆ, […]

Continue Reading

ਸਪੀਕਰ ਸੰਧਵਾਂ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਕੋਟਕਪੂਰਾ, 18 ਅਕਤੂਬਰ – ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਸਮੂਹ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰੋਸ਼ਨੀ ਦਾ ਇਹ ਮਹਾਨ ਤਿਉਹਾਰ ਹਨੇਰੇ ਉੱਤੇ ਰੋਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ […]

Continue Reading

ਧਨਤੇਰਸ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ, ਪੜ੍ਹੋ ਪੂਰੀ ਖਬਰ

ਨਵੀਂ ਦਿੱਲੀ, 18 ਅਕਤੂਬਰ: ਦੇਸ਼ ਕਲਿਕ ਬਿਊਰੋ : ਅੱਜ ਧਨਤੇਰਸ ਦਾ ਤਿਉਹਾਰ ਹੈ। ਇਸ ਦਿਨ ਲੋਕ ਖਰੀਦਦਾਰੀ ਕਰਦੇ ਹਨ, ਭਾਵ ਕੋਈ ਨਵੀਂ ਚੀਜ਼ ਘਰ ਲੈ ਕੇ ਆਉਂਦੇ ਹਨ। ਅੱਜ ਦੇ ਦਿਨ ਭਾਂਡੇ ਖਰੀਦਣ ਦੀ ਪਰੰਪਰਾ ਹੈ। ਕੁਝ ਥਾਵਾਂ ‘ਤੇ ਇਹ ਵੀ ਕਿਹਾ ਜਾਂਦਾ ਹੈ ਕਿ ਇਸ ਦਿਨ ਧਨ ਖਰੀਦਣ ਨਾਲ ਧਨ ਤੇਰਾਂ ਗੁਣਾ ਵੱਧ ਜਾਂਦਾ […]

Continue Reading

ਤਸਕਰੀ ਗਿਰੋਹ ਦੇ ਪੰਜ ਮੈਂਬਰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ […]

Continue Reading

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

— ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੈਂਗਸਟਰ ਹੈਪੀ ਜੱਟ ਅਤੇ ਬੰਬੀਹਾ ਗੈਂਗ ਦਾ ਹੈ ਮੁੱਖ ਸਰਗਨਾ— ਗੈਂਗਸਟਰ ਜਸਵੀਰ ਉਰਫ ਲੱਲਾ ਇੱਕ ਕਤਲ ਕੇਸ ਅਤੇ ਪੁਲਿਸ ਪਾਰਟੀ ‘ਤੇ ਹੋਏ ਹਮਲੇ ਸਬੰਧੀ ਮਾਮਲੇ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਖੰਗੂੜਾ–ਕਾਹਲੋਂ ਗਰੁੱਪ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਚੋਣਾਂ ‘ਚ ਜੇਤੂ

ਮੋਹਾਲੀ, 17 ਅਕਤੂਬਰ: ਦੇਸ਼ ਕਲਿੱਕ ਬਿਓਰੋ :ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਖੰਗੂੜਾ–ਕਾਹਲੋਂ ਗਰੁੱਪ (ਲਾਲ ਟੀਮ) ਨੇ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਬੋਰਡ ਦੇ ਹਜ਼ਾਰਾਂ ਕਰਮਚਾਰੀਆਂ ਦਾ ਭਰੋਸਾ ਇਕ ਵਾਰ ਫਿਰ ਜਿੱਤਿਆ ਹੈ। ਗਰੁੱਪ ਦੇ ਉਮੀਦਵਾਰਾਂ ਨੇ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸਾਬਤ ਕੀਤਾ ਹੈ ਕਿ ਮੁਲਾਜ਼ਮਾਂ […]

Continue Reading

CM ਮਾਨ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਚੰਡੀਗੜ੍ਹ, 17 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ। ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

Continue Reading

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

ਚੰਡੀਗੜ੍ਹ , 17 ਅਕਤੂਬਰ: ਦੇਸ਼ ਕਲਿੱਕ ਬਿਓਰੋ : ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ […]

Continue Reading