ਇੱਕ ਹੋਰ ਉੱਚ ਅਧਿਕਾਰੀ ਚੜ੍ਹਿਆ CBI ਅੜਿੱਕੇ, ਨੋਟਾਂ ਦੇ ਢੇਰ ਮਿਲੇ

ਦੇਸ਼ ਕਲਿੱਕ ਬਿਓਰੋ : ਰਿਸ਼ਵਤਖੋਰ ਅਧਿਕਾਰੀਆਂ ਉਤੇ ਸੀਬੀਆਈ ਵੱਲੋਂ ਸਿੰਕਜਾ ਕਸਿਆ ਜਾ ਰਿਹਾ ਹੈ। ਬੀਤੇ ਦਿਨੀਂ ਪੰਜਾਬ ਵਿੱਚ ਫੜ੍ਹੇ ਗਏ ਡੀਆਈਜੀ ਤੋਂ ਕਰੋੜਾਂ ਰੁਪਏ ਮਿਲੇ ਸਨ। ਹੁਣ ਦੇਸ਼ ਦੇ ਇਕ ਹੋਰ ਉਚ ਅਧਿਕਾਰੀ ਨੂੰ ਸੀਬੀਆਈ ਨੇ ਚੁੱਕਿਆ ਹੈ, ਜਿਸ ਤੋਂ ਨੋਟਾਂ ਢੇਰ ਮਿਲੇ ਹਨ। 14 ਅਕਤੂਬਰ ਨੂੰ, ਸੀਬੀਆਈ ਨੇ ਐਨਐਚਆਈਡੀਸੀਐਲ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਖੇਤਰੀ […]

Continue Reading

ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ” ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ […]

Continue Reading

DIG ਨੂੰ ਜੇਲ੍ਹ ਭਿਜਵਾਉਣ ਵਾਲੇ ਕਾਰੋਬਾਰੀ ਨੂੰ ਮਿਲੇਗੀ ਸੁਰੱਖਿਆ

ਚੰਡੀਗੜ੍ਹ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਰਿਸ਼ਵਤ ਦੀ ਸ਼ਿਕਾਇਤ ਦਾਇਰ ਕਰਨ ਵਾਲੇ ਸਕ੍ਰੈਪ ਡੀਲਰ ਨੂੰ ਸੁਰੱਖਿਆ ਮਿਲੇਗੀ। ਸਕ੍ਰੈਪ ਡੀਲਰ ਆਕਾਸ਼ ਬੱਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪਟੀਸ਼ਨ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ ਛੇ ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 17 ਅਕਤੂਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ […]

Continue Reading

ਗੁਜਰਾਤ ਦੀ ਭਾਜਪਾ ਸਰਕਾਰ ਦੇ 26 ਮੰਤਰੀਆਂ ਨੇ ਚੁੱਕੀ ਸਹੁੰ: ਕੈਬਨਿਟ ‘ਚ 19 ਨਵੇਂ ਚਿਹਰੇ ਸ਼ਾਮਿਲ

ਗੁਜਰਾਤ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਗੁਜਰਾਤ ਵਿੱਚ, ਭਾਜਪਾ ਨੇ ਸਿਰਫ਼ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਕੇ ਲਗਭਗ ਪੂਰੀ ਕੈਬਨਿਟ ਨੂੰ ਬਦਲ ਦਿੱਤਾ ਹੈ। ਬੀਤੇ ਦਿਨ ਵੀਰਵਾਰ ਨੂੰ, 16 ਮੰਤਰੀਆਂ ਨੇ ਅਸਤੀਫਾ ਦੇ ਦਿੱਤਾ, ਅਤੇ ਅੱਜ ਸ਼ੁੱਕਰਵਾਰ ਨੂੰ 26 ਮੰਤਰੀਆਂ ਨੇ ਸਹੁੰ ਚੁੱਕੀ। ਮੰਤਰੀ ਮੰਡਲ ਵਿੱਚ 19 ਨਵੇਂ ਚਿਹਰੇ ਹਨ, ਜਦੋਂ […]

Continue Reading

ਤਰਨਤਾਰਨ ਜ਼ਿਮਨੀ ਚੋਣ: ਆਪ ਅਤੇ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਤਰਨਤਾਰਨ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਪਹੁੰਚੇ। ਮੁੱਖ ਮੰਤਰੀ ਮਾਨ ਨਾਲ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ […]

Continue Reading

ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਸੀਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਵਜੋਂ ਨਿਭਾ ਰਹੇ ਸਨ। […]

Continue Reading

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲਨਾਡੂ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ/ਚੇਨਈ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ […]

Continue Reading

ਰਾਜਵੀਰ ਜਵੰਦਾ ਦੀ ਜੱਦੀ ਪਿੰਡ ‘ਚ ਹੋਈ ਅੰਤਿਮ ਅਰਦਾਸ: ਧੀ ਦੇ ਬੋਲਾਂ ਨੇ ਕੀਤੀ ਹਰ ਅੱਖ ਨਮ

ਜਗਰਾਓਂ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਅੱਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੜੇ ਜੱਦੀ ਪਿੰਡ ਪੋਨਾ ਵਿੱਚ ਉਨ੍ਹਾਂ ਦੇ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬੀ ਗਾਇਕ ਰੇਸ਼ਮ ਅਨਮੋਲ, ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ ਅਤੇ ਗੱਗੂ ਗਿੱਲ ਸਮੇਤ ਕਈ ਹੋਰ ਕਲਾਕਾਰ ਸ਼ਾਮਲ ਹੋਏ। ਇਸ ਤੋਂ […]

Continue Reading