ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ […]

Continue Reading

ਅੰਮ੍ਰਿਤਸਰ ਹਵਾਈ ਅੱਡੇ ਤੋਂ ਫੜਿਆ ਗਿਆ 94 ਲੱਖ ਦਾ ਸੋਨਾ

ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਇੱਕ ਟੀਮ ਨੇ ਦੁਬਈ ਤੋਂ ਆ ਰਹੇ ਦੋ ਯਾਤਰੀਆਂ ਨੂੰ ਸੋਨੇ ਦੀ ਤਸਕਰੀ ਕਰਦੇ ਹੋਏ ਰੰਗੇ ਹੱਥੀਂ ਫੜਿਆ ਹੈ। ਦੋਵਾਂ ਯਾਤਰੀਆਂ ਨੇ ਆਪਣੇ ਕੱਪੜਿਆਂ ਵਿੱਚ ਵਿਦੇਸ਼ੀ ਮੂਲ ਦੇ ਸੋਨੇ ਦੇ ਗਹਿਣੇ ਲੁਕਾਏ ਹੋਏ […]

Continue Reading

ਕਿੰਨੀ ਤਰੀਕ ਨੂੰ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਪੜ੍ਹੋ ਵੇਰਵਾ

ਅੰਮ੍ਰਿਤਸਰ, 17 ਅਕਤੂਬਰ: ਦੇਸ਼ ਕਲਿੱਕ ਬਿਊਰੋ: ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ 5 ਕੱਤਕ ਭਾਵ ਕਿ 21 ਅਕਤੂਬਰ ਨੂੰ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਨਾਨਕਸ਼ਾਹੀ ਕੈਲੰਡਰ ਅਨੁਸਾਰ, ਇਸ ਵਾਰ ਬੰਦੀ ਛੋੜ ਦਿਵਸ/ਦੀਵਾਲੀ 5 ਕੱਤਕ (21 ਅਕਤੂਬਰ) ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ‘ਵੈਬਸਾਈਟ ‘ਤੇ ਵੀ ਜਾਣਕਾਰੀ ਦਰਜ […]

Continue Reading

ਵੱਡੀ ਖਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਿਰ ਹੋਈ ਫਾਇਰਿੰਗ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਇੱਕ ਵਾਰ ਫੇਰ ਤੋਂ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੇ ਕੈਪਸ ਕੈਫੇ ਨੂੰ ਦੋ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਸਦਾ ਮਤਲਬ ਹੈ ਕਿ ਅੱਜ ਦੀ ਘਟਨਾ […]

Continue Reading

ਵੱਡੀ ਖਬਰ: ਪੰਜਾਬ ਦੇ ਡੀਆਈਜੀ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਮਿਲੀ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਡੀਆਈਜੀ ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ ਰਿਸ਼ਵਤ ਮੰਗੀ ਸੀ। ਵੀਰਵਾਰ ਨੂੰ, ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਜਾਲ […]

Continue Reading

ਤਾਲਿਬਾਨ ਲੜਾਕਿਆਂ ਨੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਵੀ ਲਹਾ ਲਈਆਂ: ਪੈਂਟਾਂ ਨੂੰ ਜਿੱਤ ਵਜੋਂ ਕੀਤਾ ਪੇਸ਼

ਨਵੀਂ ਦਿੱਲੀ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਅਫਗਾਨਿਸਤਾਨ ਵਿੱਚ ਤਾਲਿਬਾਨ ਲੜਾਕੇ ਪਾਕਿਸਤਾਨ ਉੱਤੇ ਆਪਣੀ ਜਿੱਤ ਦਾ ਜਸ਼ਨ ਮਨਾ ਰਹੇ ਹਨ। ਬੀਬੀਸੀ ਪੱਤਰਕਾਰ ਦਾਊਦ ਜੁਨਬਿਸ਼ ਨੇ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਤਾਲਿਬਾਨ ਲੜਾਕੇ ਇੱਕ ਚੌਰਾਹੇ ‘ਤੇ ਪਾਕਿਸਤਾਨੀ ਸੈਨਿਕਾਂ ਦੀਆਂ ਪੈਂਟਾਂ ਅਤੇ ਹਥਿਆਰ ਦਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ। ਜੁਨਬਿਸ਼ ਨੇ ਰਿਪੋਰਟ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ 95 ਨਸ਼ਾ ਤਸਕਰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। […]

Continue Reading

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ […]

Continue Reading

ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਰਜਿੰਦਰ ਗੁਪਤਾ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਅਰਬਪਤੀ ਅਤੇ ਆਪ ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ‘ਆਪ’ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਹਾਲਾਂਕਿ ਇਕ ਆਜ਼ਾਦ ਉਮੀਦਵਾਰ ਨੇ ਕਾਗਜ਼ ਦਾਖਲ ਕੀਤੇ ਸਨ ਪਰ ਕਿਸੇ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ। ਹੁਣ ਰਜਿੰਦਰ ਗੁਪਤਾ ਬਿਨਾਂ ਵਿਰੋਧ […]

Continue Reading

ਇਸ ਸੂਬੇ ਦੇ ਮੁੱਖ ਮੰਤਰੀ ਨੂੰ ਛੱਡ ਕੇ ਸਾਰੇ 16 ਮੰਤਰੀਆਂ ਨੇ ਦਿੱਤਾ ਅਸਤੀਫ਼ਾ

ਗੁਜਰਾਤ, 16 ਅਕਤੂਬਰ: ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਨੂੰ ਛੱਡ ਕੇ ਗੁਜਰਾਤ ਸਰਕਾਰ ਦੇ ਸਾਰੇ 16 ਮੰਤਰੀਆਂ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ। ਮੁੱਖ ਮੰਤਰੀ ਭੂਪੇਂਦਰ ਪਟੇਲ ਜਲਦੀ ਹੀ ਰਾਜਪਾਲ ਨੂੰ ਆਪਣੇ ਮੰਤਰੀਆਂ ਦੇ ਅਸਤੀਫ਼ੇ ਸੌਂਪਣਗੇ। ਨਵੀਂ ਕੈਬਨਿਟ ਲਈ ਸਹੁੰ ਚੁੱਕ ਸਮਾਗਮ ਕੱਲ੍ਹ ਸਵੇਰੇ 11:30 ਵਜੇ ਗਾਂਧੀਨਗਰ ਵਿੱਚ ਹੋਵੇਗਾ। ਨਵੀਂ ਕੈਬਨਿਟ ਵਿੱਚ ਦੋ ਉਪ […]

Continue Reading