ਮਿਸ਼ਨ ਚੜ੍ਹਦੀ ਕਲਾ ਨੇ ਪੰਜਾਬ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 1012 ਪਿੰਡਾਂ ਵਿੱਚ ਰਾਹਤ ਵੰਡ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਹੈ। ਲੋਕਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ […]

Continue Reading

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

— ਦੋਸ਼ੀ ਵਿਕਰਮਜੀਤ ਦੀ ਗ੍ਰਿਫ਼ਤਾਰੀ ਨਾਲ ਏਕੇ-47 ਅਸਾਲਟ ਰਾਈਫਲ ਦੀ ਬਰਾਮਦਗੀ ਸਬੰਧੀ ਮਾਮਲੇ ਨੂੰ ਟਰੇਸ ਕਰਨ ਵਿੱਚ ਵੀ ਮਿਲੀ ਸਹਾਇਤਾ: ਡੀਜੀਪੀ ਗੌਰਵ ਯਾਦਵ— ਮੁਕੰਮਲ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਜ਼ਬਤ ਕੀਤੇ ਗਏ ਡਿਜੀਟਲ ਉਪਕਰਨਾਂ ਦਾ ਤਕਨੀਕੀ ਵਿਸ਼ਲੇਸ਼ਣ ਜਾਰੀ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੱਧੂ ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਸਿੱਖ ਸਿਧਾਂਤਾਂ ਦਾ ਉਲੰਘਣ: SGPC ਪ੍ਰਧਾਨ

ਅੰਮ੍ਰਿਤਸਰ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਗਈ ਤਸਵੀਰ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਵਿਚ ਲਗਾਈ ਤਸਵੀਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ […]

Continue Reading

ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਖਤਮ: ਸ਼ਾਮ 5 ਵਜੇ ਤੱਕ 59.28% ਵੋਟਿੰਗ ਹੋਈ

ਤਰਨਤਾਰਨ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਮ 6 ਵਜੇ ਖਤਮ ਹੋ ਗਈ। ਪੁਲਿਸ ਨੇ ਸ਼ਾਮ 6 ਵਜੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ। ਹਾਲਾਂਕਿ, ਕਤਾਰਾਂ ਵਿੱਚ ਖੜ੍ਹੇ ਵੋਟਰ ਆਪਣੀ ਵੋਟ ਪਾ ਸਕਣਗੇ। ਸਵੇਰੇ 9 ਵਜੇ ਤੱਕ 11%, ਸਵੇਰੇ 1 ਵਜੇ ਤੱਕ 23.35%, ਦੁਪਹਿਰ […]

Continue Reading

ਸਾਬਕਾ ਡੀਆਈਜੀ ਭੁੱਲਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਮੰਗਲਵਾਰ 11 ਨਵੰਬਰ ਨੂੰ ਪੰਜ ਦਿਨਾਂ ਦਾ ਸੀਬੀਆਈ ਰਿਮਾਂਡ ਖਤਮ ਹੋਣ ਤੋਂ ਬਾਅਦ ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਕਰਦੇ ਹੋਏ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ […]

Continue Reading

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ

ਚੰਡੀਗੜ੍ਹ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁਸ਼ਕਲ ਨਾਲ ਰੀਸਾਈਕਲ ਹੋਣ ਵਾਲੇ ਪਲਾਸਟਿਕ ਰਹਿੰਦ ਖੂੰਹਦ ਪੈਦਾ ਕਰਨ ਲਈ ਜ਼ਿੰਮੇਵਾਰ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ। ਬੋਰਡ […]

Continue Reading

ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਲੱਗੀ ਭਿਆਨਕ ਅੱਗ

ਲੁਧਿਆਣਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਮੰਗਲਵਾਰ ਦੁਪਹਿਰ 2:15 ਵਜੇ ਦੇ ਕਰੀਬ ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚ ਪਲਾਸਟਿਕ ਦੇ ਡੱਬਿਆਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਤੋਂ ਬਾਅਦ ਕਈ ਧਮਾਕੇ ਹੋਏ, ਜਿਸ ਨਾਲ ਕਈ ਸਬਜ਼ੀ ਵੇਚਣ ਵਾਲਿਆਂ ਦਾ ਕਾਫ਼ੀ ਨੁਕਸਾਨ ਹੋਇਆ। ਥੋੜ੍ਹੇ ਸਮੇਂ ਵਿੱਚ ਹੀ ਅੱਗ ਵਧ ਗਈ, ਅਤੇ ਮੀਲਾਂ ਤੋਂ ਅਸਮਾਨ ਵਿੱਚ […]

Continue Reading

ਏਜੰਟ ਐਸੋਸੀਏਸ਼ਨ ਐਲ ਆਈ ਸੀ ਆਫ ਇੰਡੀਆ ਬ੍ਰਾਂਚ ਮੋਰਿੰਡਾ ਦੀ ਚੋਣ ਸਰਬ ਸੰਮਤੀ ਨਾਲ ਹੋਈ

ਮੋਰਿੰਡਾ 11 ਨਵੰਬਰ ( ਭਟੋਆ) ਏਜੰਟ ਐਸੋਸੀਏਸ਼ਨ ਐਲ ਆਈ ਸੀ ਆਫ ਇੰਡੀਆ ਬ੍ਰਾਂਚ ਮੋਰਿੰਡਾ ਦੀ ਚੋਣ ਦਫਤਰ ਵਿੱਚ ਸਰਬ ਸੰਮਤੀ ਨਾਲ ਕੀਤੀ ਗਈ। ਚੋਣ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ, ਮੈਂਬਰ ਰਣਜੀਤ ਸਿੰਘ, ਜਤਿੰਦਰਪਾਲ ਸਿੰਘ, ਪਰਵਿੰਦਰ ਸਿੰਘ, ਕਮਲਾ ਰਾਣੀ ਅਤੇ ਹਰਦਿਆਲ ਸਿੰਘ ਵੱਲੋਂ ਚੋਣ ਡਿਊਟੀ ਨੂੰ ਨਿਰਪੱਖ ਅਤੇ ਇਮਾਨਦਾਰੀ ਨਾਲ ਨਿਭਾਉਦਿਆਂਅਗਲੇ ਤਿੰਨ ਸਾਲ ਲਈ ਸਰਬਸਮਤੀ ਨਾਲ […]

Continue Reading

ਪਾਕਿਸਤਾਨੀ ਕ੍ਰਿਕਟਰ ਨਸੀਮ ਸ਼ਾਹ ਦੇ ਘਰ ‘ਤੇ ਹੋਈ ਫਾਇਰਿੰਗ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਦੇ ਘਰ ‘ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਲੋਅਰ ਦੀਰ ਖੇਤਰ ਵਿੱਚ ਸਥਿਤ ਗੇਂਦਬਾਜ਼ ਨਸੀਮ ਸ਼ਾਹ ਦੇ ਘਰ ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਹਮਲੇ ਸਮੇਂ ਨਸੀਮ ਸ਼ਾਹ ਦਾ ਪਰਿਵਾਰ ਮੌਜੂਦ ਸੀ। ਗੋਲੀਬਾਰੀ ਦੌਰਾਨ ਘਰ ਦੀਆਂ […]

Continue Reading

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਲਹਿਰਾ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਲਈ 40 ਖੇਡ ਸਟੇਡੀਅਮ ਮਨਜ਼ੂਰ ਕਰਵਾਏ ਹਨ। ਇਹਨਾਂ 40 ਖੇਡ ਸਟੇਡੀਅਮਾਂ […]

Continue Reading