ਵੱਡੀ ਖ਼ਬਰ: 4 ਸਰਕਾਰੀ ਅਧਿਆਪਕ ਸਸਪੈਂਡ

ਗੰਦਰਬਲ (ਜੰਮੂ-ਕਸ਼ਮੀਰ), 9 ਜੁਲਾਈ 2026- ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਚੱਲ ਰਹੀ ਸਾਲਾਨਾ ਅਮਰਨਾਥ ਯਾਤਰਾ ਦੌਰਾਨ ਆਪਣੀ ਡਿਊਟੀ ਵਿੱਚ ਕਥਿਤ ਬੇਨਿਯਮੀਆਂ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ਹੇਠ 4 ਸਰਕਾਰੀ ਅਧਿਆਪਕਾਂ ਨੂੰ ਮੁਅੱਤਲ (Suspend) ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਇਹ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ […]

Continue Reading

ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ

ਤਰਨਤਾਰਨ/ਖਾਲੜਾ, 9 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਾਨੂੰਨ ਦੇ ਰਾਖੇ ਹੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਲਿਪਤ ਪਾਏ ਗਏ ਹਨ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ (SI) ਸਾਹਿਬ ਸਿੰਘ ਨੂੰ ਸੀਆਈਏ (CIA) ਸਟਾਫ਼ […]

Continue Reading

ਬਾਲ ਸੁਰੱਖਿਆ ਅਫ਼ਸਰ ਨੇ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜ਼ਿੰਦਗੀ ਬਚਾਈ

ਫਾਜਿਲਕਾ 9 ਜੁਲਾਈ (ਦੇਸ਼ ਕਲਿੱਕ ਬਿਊਰੋ): ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜਿੰਦਗੀ ਬਚਾਈ। ਜ਼ਿਲ੍ਹੇ ਵਿੱਚ ਇੱਕ 17 ਸਾਲ ਦੀ ਨਬਾਲਿਗ ਬੱਚੀ ਦਾ ਵਿਆਹ ਉਸ ਤੋ ਵੱਡੀ ਉਮਰ ਦੇ ਲੜਕੇ ਨਾਲ ਹੋਣ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ […]

Continue Reading

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਚੰਡੀਗੜ੍ਹ; 9 ਜੁਲਾਈ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. […]

Continue Reading

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਚੰਡੀਗੜ੍ਹ, 9 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, “ਇਸ […]

Continue Reading

ਕਰੋੜਾਂ ਦੀ ਜ਼ਮੀਨ ਦਾ ਫਰਜ਼ੀ ਸੌਦਾ: ਮਰੇ ਹੋਏ ਵਿਅਕਤੀ ਨੂੰ ‘ਜ਼ਿੰਦਾ’ ਦਿਖਾ 42.50 ਲੱਖ ਦੀ ਠੱਗੀ, 5 ਔਰਤਾਂ ਸਮੇਤ ਦਰਜਨ ਖ਼ਿਲਾਫ਼ ਕੇਸ ਦਰਜ

ਮੋਰਿੰਡਾ, 9 ਜੁਲਾਈ (ਭਟੋਆ): ਮੋਰਿੰਡਾ ਸਿਟੀ ਪੁਲਿਸ ਨੇ ਕਰੋੜਾਂ ਰੁਪਏ ਦੀ ਜ਼ਮੀਨ ਦੇ ਨਾਂ ‘ਤੇ 42.50 ਲੱਖ ਰੁਪਏ ਦੀ ਕਥਿਤ ਠੱਗੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮਾਂ ਨੇ ਜ਼ਮੀਨ ਦੇ ਅਸਲ ਮਾਲਕ ਦੀ ਮੌਤ ਜਾਂ ਲਾਪਤਾ ਹੋਣ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ‘ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਚੰਡੀਗੜ੍ਹ: 9 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 […]

Continue Reading

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਅੰਮ੍ਰਿਤਸਰ, 9 ਜੁਲਾਈ: ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

Continue Reading

ਵੱਡੀ ਖ਼ਬਰ: ਪਨਬਸ ਕੰਟਰੈਕਟ ਵਰਕਰਾਂ ਦੀ ਹੜਤਾਲ ਖਤਮ

ਚੰਡੀਗੜ੍ਹ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪਨਬਸ ਕੰਟਰੈਕਟ ਵਰਕਰਾਂ ਦੀ ਹੜਤਾਲ ਖਤਮ ਹੋ ਗਈ ਹੈ। ਸਰਕਾਰ ਨੇ ਸਾਰੇ ਡਿਪੂਆਂ ਨੂੰ ਨਵੇਂ ਡੀਸੀ ਰੇਟ ਅਨੁਸਾਰ ਤਨਖਾਹ ਜਾਰੀ ਕਰਨ ਸਬੰਧੀ ਪੱਤਰ ਭੇਜਿਆ ਹੈ। ਇਸ ਤੋਂ ਬਾਅਦ, ਵਰਕਰ ਯੂਨੀਅਨ ਨੇ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ। ਯੂਨੀਅਨ ਦੇ ਪ੍ਰਧਾਨ ਰੇਸ਼ਮਜੀਤ […]

Continue Reading

ਪੰਜਾਬ ਸਰਕਾਰ ਵੱਲੋਂ 8 IAS ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਅੱਠ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਹੇਠਾਂ ਪੜ੍ਹੋ ਲਿਸਟ……

Continue Reading