ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ ‘ਤੇ ਨਹੀਂ ਆਇਆ ਕੋਈ ਫੈਸਲਾ: ਹੁਣ ਇਸ ਦਿਨ ਹੋਵੇਗੀ ਸੁਣਵਾਈ
ਚੰਡੀਗੜ੍ਹ, 7 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਲਗਭਗ 8 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲੰਬਿਤ ਮਹਿੰਗਾਈ ਭੱਤੇ (ਡੀਏ) ਅਤੇ ਤਨਖਾਹ ਕਮਿਸ਼ਨ ਦੇ ਬਕਾਏ ਸੰਬੰਧੀ ਕੇਸ ਦੀ ਸੁਣਵਾਈ ਨਹੀਂ ਕੀਤੀ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਫਿਰ 9 ਜੁਲਾਈ ਲਈ ਤੈਅ ਕੀਤੀ ਹੈ। […]
Continue Reading
