ਰੀਲ ਬਣਾਉਂਣ ਦੇ ਚੱਕਰ ‘ਚ ਕਾਰ ਸਵਾਰ ਨੇ ਦੋ ਔਰਤਾਂ ਨੂੰ ਕੁਚਲਿਆ

ਲੁਧਿਆਣਾ, 5 ਜੁਲਾਈ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ, ਇੱਕ ਪ੍ਰਾਪਰਟੀ ਡੀਲਰ ਦੀ ਪਤਨੀ, ਜੋ ਆਪਣੀ ਸਹੇਲੀ ਨਾਲ ਸਵੇਰ ਦੀ ਸੈਰ ਲਈ ਨਿਕਲੀ ਸੀ, ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਔਰਤ ਕਰ ਦੇ ਬੋਨਟ ‘ਤੇ ਫਸ ਗਈ। ਥੋੜ੍ਹੀ ਦੂਰੀ ‘ਤੇ, ਉਹ ਕਾਰ ਦੇ ਸਾਹਮਣੇ ਜ਼ਮੀਨ ‘ਤੇ ਡਿੱਗ ਪਈ, ਅਤੇ ਪਹੀਆ […]

Continue Reading

ਰੋਜ਼-ਦੀ-ਰੋਜ਼ ਕਮਾ ਕੇ ਖਾਣ ਵਾਲਿਆਂ ਨਾਲ ਲੁੱਟਾਂ-ਖੋਹਾਂ ਕਰਨ ਵਾਲੇ 3 ਗ੍ਰਿਫ਼ਤਾਰ

ਮੋਰਿੰਡਾ 5 ਜੁਲਾਈ (ਭਟੋਆ): ਜਿਲਾ ਰੂਪਨਗਰ ਦੇ ਸੀਨੀਅਰ ਕਪਤਾਨ ਪੁਲਿਸ ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਗੁਰਜੀਤ ਸਿੰਘ ਦੀ ਰਹਿਨੁਮਾਈ ਹੇਠ, ਪੁਲਿਸ ਥਾਣਾ ਸਿਟੀ ਮੋਰਿੰਡਾ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। SHO […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ […]

Continue Reading

ਵੱਡੀ ਖ਼ਬਰ: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਆਸਟ੍ਰੇਲੀਆ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਆਸਟ੍ਰੇਲੀਅਨ ਫੈਡਰਲ ਪੁਲਿਸ ਮੋਦੀ ਵਿਰੁੱਧ ਧਮਕੀ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ‘ਦ ਆਸਟ੍ਰੇਲੀਆ ਟੂਡੇ’ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਧਮਕੀ “ਮੈਲਬੌਰਨ ਮੀਟਸ ਮੋਦੀ” ਪ੍ਰੋਗਰਾਮ ਦਾ ਪ੍ਰਚਾਰ ਕਰਨ ਵਾਲੀ ਇੱਕ […]

Continue Reading

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਚੰਡੀਗੜ੍ਹ ਇਕਾਈ ਦੀ ਸ਼ੁਰੂਆਤ, ਨਗਰ ਨਿਗਮ ਚੋਣਾਂ ਲੜਨ ਦਾ ਐਲਾਨ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਚੰਡੀਗੜ੍ਹ ਇਕਾਈ ਦਾ ਰਸਮੀ ਤੌਰ ‘ਤੇ ਐਲਾਨ ਕੀਤਾ। ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਚੰਡੀਗੜ੍ਹ ਸੰਸਦੀ ਸੀਟ ਤੋਂ ਚੋਣ ਲੜਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ […]

Continue Reading

ਪੰਜਾਬੀ ਨੌਜਵਾਨ ਦੀ ਮਲੇਸ਼ੀਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ

ਜਗਰਾਉਂ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਜਗਰਾਉਂ ਦੇ ਨੇੜੇ ਇੱਕ ਪਿੰਡ ਪੋਨਾ ਤੋਂ ਸਾਹਮਣੇ ਆਈ ਹੈ, ਜਿੱਥੇ ਰੋਜ਼ੀ-ਰੋਟੀ ਕਮਾਉਣ ਲਈ ਮਲੇਸ਼ੀਆ ਗਏ 30 ਸਾਲਾ ਕਮਲ ਕਪੂਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲਾ […]

Continue Reading

35 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ CBI ਅਦਾਲਤ ਦਾ ਵੱਡਾ ਫੈਸਲਾ: ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੂੰ ਸੁਣਾਈ ਸਜ਼ਾ

ਮੋਹਾਲੀ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਸ਼ਨੀਵਾਰ ਨੂੰ, ਮੋਹਾਲੀ, ਪੰਜਾਬ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਗੌੜੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਕਸ਼ਮੀਰ ਸਿੰਘ ਨੂੰ 5 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ‘ਤੇ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ 1991 ਦਾ ਹੈ, […]

Continue Reading

Breaking: ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਅੰਮ੍ਰਿਤਸਰ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਐਫਆਈਆਰ 91 ਵਿੱਚ ਜ਼ਮਾਨਤ ਮਿਲ ਗਈ ਹੈ। ਮਜੀਠੀਆ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਅਤੇ ਹਲਕਾ ਜੰਡਿਆਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਅਤੇ ਪਿੰਡ ਹਮਜ਼ਾ ਦੇ ਸਰਪੰਚ ਜਤਿੰਦਰ ਸਿੰਘ ਸਾਬਾ […]

Continue Reading

ਕਾਂਗਰਸ ਹਾਈਕਮਾਂਡ ਨੂੰ ਖੁੱਲ੍ਹੀ ਚੁਣੌਤੀ ਦੇਣ ਵਾਲੇ ਆਗੂਆਂ ਨੂੰ ਗੱਦਾਰ ਜਾਂ ਵਫ਼ਾਦਾਰ , ਕੀ ਕਹੋਗੇ ਰਾਹੁਲ ਜੀ ? – ਬੱਲੀਏਵਾਲ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ) – ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਤੋਂ ਬਾਅਦ ਪੰਜਾਬ ਦੀ ਕਾਂਗਰਸ ਅੰਦਰ ਮਚੇ ਘਸਮਾਨ ਨੂੰ ਲੈ ਕੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬੱਲੀਏਵਾਲ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਪਾਰਟੀ ਦੇ ਅੰਦਰ ਜੋ ਧੜੇਬਾਜ਼ੀ ਚੱਲ ਰਹੀ ਹੈ, ਉਹ ਹੁਣ […]

Continue Reading

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

• ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ ਲਈ ਮੋਬਾਈਲ ਵੈਨਾਂ ਅਤੇ ਪੋਰਟੇਬਲ ਕਿੱਟਾਂ ਜਾਰੀ• 1 ਅਪ੍ਰੈਲ ਤੋਂ ਹੁਣ ਤੱਕ 160 ਕੈਂਪਾਂ ਵਿੱਚ ਦੁੱਧ ਦੇ 6000 ਨਮੂਨਿਆਂ ਦੀ ਕੀਤੀ ਜਾਂਚ: ਗੁਰਮੀਤ ਸਿੰਘ ਖੁੱਡੀਆਂ• ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਵਿੱਚ 9 ਤੋਂ 5 ਵਜੇ ਤੱਕ ਕਰਵਾਈ ਜਾ ਸਕਦੀ ਹੈ ਦੁੱਧ ਦੀ ਮੁਫ਼ਤ ਜਾਂਚ: ਖੁੱਡੀਆਂ ਚੰਡੀਗੜ੍ਹ, 4 ਜੁਲਾਈ: […]

Continue Reading