ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ ਗਿਆਨੀ ਰਘਬੀਰ ਸਿੰਘ – ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਗਿਆ। ਇਕੱਤਰਤਾ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]
Continue Reading
