ਪੰਜਾਬ ‘ਚ ਦੋ IAS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 16 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਦੋ IAS ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਕਾਪੀ ਹੇਠਾਂ ਪੜ੍ਹੋ….
Continue Readingਚੰਡੀਗੜ੍ਹ, 16 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਦੋ IAS ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਕਾਪੀ ਹੇਠਾਂ ਪੜ੍ਹੋ….
Continue Readingਧੂਰੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ […]
Continue Readingਮੋਹਾਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਮਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਬਲੱਡ ਪ੍ਰੈਸ਼ਰ ਅਚਾਨਕ ਵਧ ਗਿਆ। ਬਾਅਦ ਵਿੱਚ ਉੱਥੇ ਉਨ੍ਹਾਂ ਦੀ ਜਾਂਚ ਕੀਤੀ ਗਈ। ਜਦੋਂ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ […]
Continue Readingਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਆਈਸੀਸੀ ਟੀ-20 ਵਿਸ਼ਵ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਹੁਣ ਭਾਰਤ ਪਹਿਲਾਂ ਬੱਲੇਬਾਜ਼ੀ ਕਰੇਗਾ। ਦੋਵਾਂ ਟੀਮਾਂ ਵਿਚਾਲੇ ਇਸ ਮੈਚ ਦਾ ਨਤੀਜਾ […]
Continue Readingਚੰਡੀਗੜ੍ਹ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੀਆਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ ਇਸ ਸਾਲ ਮਾਰਚ ਵਿੱਚ ਹੋਣਗੀਆਂ। ਚੰਡੀਗੜ੍ਹ ਵਿੱਚ 17 ਮਾਰਚ ਨੂੰ ਅਤੇ ਪੰਜਾਬ ਅਤੇ ਹਰਿਆਣਾ ਵਿੱਚ 18 ਮਾਰਚ ਨੂੰ ਚੋਣਾਂ ਹੋਣਗੀਆਂ। ਕੌਂਸਲ ਨੇ ਹੁਣ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। […]
Continue Readingਪਟਿਆਲਾ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ, ਤੇ ਪੰਜਾਬ ਦੇ ਹੱਕਾਂ ਤੇ ਡਾਕੇ ਮਾਰਨ ਤੋਂ ਕੇਂਦਰ ਸਰਕਾਰ ਬਾਜ ਨਹੀਂ ਆ ਰਹੀ। ਉਹਨਾਂ ਕਿਹਾ ਕਿ ਹੁਣ ਫਿਰ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ […]
Continue Readingਚੰਡੀਗੜ੍ਹ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿੱਚ ਗੱਠਜੋੜ ਦੀਆਂ ਗੱਲਾਂ ਵਿਚਕਾਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਸੰਗਰੂਰ ਦੇ ਧੂਰੀ ਦਾ ਦੌਰਾ ਕੀਤਾ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਸੰਗਰੂਰ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਖੰਨਾ […]
Continue Readingਲੁਧਿਆਣਾ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਇੱਕ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ, ਉਸਨੂੰ ਥੋੜ੍ਹੀ ਦੇਰ ਬਾਅਦ ਜ਼ਮਾਨਤ ਮਿਲੀ ਗਈ ਅਤੇ ਰਿਹਾਅ ਕਰ ਦਿੱਤਾ ਗਿਆ। ਇਹ ਕਾਰਵਾਈ ਖੰਨਾ ਦੇ ਨੇੜੇ ਦੋਰਾਹਾ ਪੁਲਿਸ ਸਟੇਸ਼ਨ ਖੇਤਰ ਵਿੱਚ ਕੀਤੀ ਗਈ ਸੀ। ਲਿਆ ਹੈ। ਉਸ ‘ਤੇ […]
Continue Readingਉੱਤਰਾਖੰਡ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਉੱਤਰਾਖੰਡ ਦੇ ਰੁਦਰਪ੍ਰਯਾਗ ਵਿੱਚ ਸਥਿਤ ਕੇਦਾਰਨਾਥ ਧਾਮ ਦੇ ਕਪਾਟ ਇਸ ਸਾਲ 22 ਅਪ੍ਰੈਲ ਨੂੰ ਖੁੱਲ੍ਹਣਗੇ। ਮਹਾਂਸ਼ਿਵਰਾਤਰੀ ਦੇ ਮੌਕੇ ‘ਤੇ, ਪੰਚ ਕੇਦਾਰ ਦੇ ਅਸਥਾਨ ਉਖੀਮਠ ਦੇ ਓਂਕਾਰੇਸ਼ਵਰ ਮੰਦਰ ਵਿੱਚ ਵੈਦਿਕ ਰਸਮਾਂ ਅਤੇ ਪੰਚਾਂਕਣਾਂ ਤੋਂ ਬਾਅਦ ਕੇਦਾਰਨਾਥ ਧਾਮ ਦੇ ਕਪਾਟ ਦੇ ਖੁੱਲ੍ਹਣ ਦੇ ਸ਼ੁਭ ਸਮੇਂ ਦਾ ਰਸਮੀ ਐਲਾਨ ਕੀਤਾ ਗਿਆ। ਇਸ […]
Continue Readingਨਵੀਂ ਦਿੱਲੀ, 15 ਫਰਵਰੀ: ਦੇਸ਼ ਕਲਿੱਕ ਬਿਊਰੋ: ਸੈਨ ਫਰਾਂਸਿਸਕੋ ਦੀ ਕੈਲੀਫੋਰਨੀਆ ਯੂਨੀਵਰਸਿਟੀ ਵਿੱਚ 22 ਸਾਲਾ ਭਾਰਤੀ ਵਿਦਿਆਰਥੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਦਿਰਥੀ ਦੀ ਪਛਾਣ ਸਾਕੇਤ ਸ਼੍ਰੀਨਿਵਾਸਈਆ ਵੱਜੋਂ ਹੋਈ ਹੈ ਅਤੇ ਉਹ 9 ਫਰਵਰੀ ਤੋਂ ਲਾਪਤਾ ਸੀ। ਸਾਕੇਤ ਕਰਨਾਟਕ ਦਾ ਰਹਿਣ ਵਾਲਾ ਸੀ। ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੇ ਐਤਵਾਰ ਨੂੰ ਉਸ ਦੀ ਲਾਸ਼ ਮਿਲਣ […]
Continue Reading