ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ […]
Continue Reading
