ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 04 ਅਕਤੂਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਸਿੰਗਾਪੁਰ ਦੌਰੇ ਦੌਰਾਨ ‘ਸਿੰਗਾਪੁਰ ਬਿਜ਼ਨਸ ਫੈਡਰੇਸ਼ਨ’ ਵੱਲੋਂ ਨਿਵੇਸ਼ ਨੂੰ ਵਾਧਾ ਦੇਣ ਦੇ ਉਦੇਸ਼ ਨਾਲ ਆਯੋਜਿਤ ਇੱਕ ਅਹਿਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਇ ਅਤੇ ਸਿੰਗਾਪੁਰ ਵਿੱਚ ਭਾਰਤ ਦੇ ਰਾਜਦੂਤ ਡਾ. […]
Continue Reading
