ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸੌਂਦ

ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, […]

Continue Reading

CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਧੂਰੀ (ਸੰਗਰੂਰ), 9 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 106 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਚਾਰ ਦੋਸਤਾਂ ਦਾ ਇੱਕ ਹੀ ਚਿਤਾ ‘ਚ ਅੰਤਿਮ ਸਸਕਾਰ: ਇਕੱਠੇ ਪੜ੍ਹੇ ਤੇ ਖੇਡਦੇ ਰਹੇ: ਚਾਰਾਂ ਦੀ ਇੱਕਠੇ ਹੀ ਇੱਕ ਹਾਦਸੇ ‘ਚ ਗਈ ਜਾਨ

ਸੋਨੀਪਤ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਸੋਨੀਪਤ ਜ਼ਿਲ੍ਹੇ ਦੇ ਬੜੌਦਾ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਦੋਸਤਾਂ ਦੀ ਜਾਨ ਚਲੀ ਗਈ। ਚਾਰਾਂ ਦੋਸਤਾਂ ਨੇ ਆਪਣਾ ਬਚਪਨ ਇਕੱਠੇ ਬਿਤਾਇਆ, ਇਕੱਠੇ ਖੇਡੇ ਅਤੇ ਪੜ੍ਹਾਈ ਕੀਤੀ, ਇਕੱਠੇ ਖਾਧਾ-ਪੀਤਾ, ਅਤੇ ਜ਼ਿੰਦਗੀ ਦੀ ਹਰ ਖੁਸ਼ੀ ਸਾਂਝੀ ਕੀਤੀ। ਹੁਣ, ਉਹ ਇਕੱਠੇ ਹੀ ਇੱਕ ਸੜਕ ਹਾਦਸੇ ‘ਚ ਜਹਾਨ ਨੂੰ ਛੱਡ […]

Continue Reading

ਸ਼ਰਮਨਾਕ ! ਪੱਛਮੀ ਬੰਗਾਲ ‘ਚ ਇੱਕ 4 ਸਾਲਾ ਬੱਚੀ ਨਾਲ ਬਲਾਤਕਾਰ

ਪੱਛਮੀ ਬੰਗਾਲ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਤਾਰਕੇਸ਼ਵਰ ਵਿੱਚ ਇੱਕ ਚਾਰ ਸਾਲਾ ਬੱਚੀ ਨਾਲ ਬਲਾਤਕਾਰ ਕਰਨ ਦੀ ਸ਼ਰਮਨਾਕ ਖਬਰ ਸ੍ਹਾਮਣੇ ਆਈ ਹੈ। ਇਹ ਘਟਨਾ ਸ਼ਨੀਵਾਰ ਨੂੰ ਵਾਪਰੀ। ਕੁੜੀ ਆਪਣੀ ਦਾਦੀ ਨਾਲ ਇੱਕ ਰੇਲਵੇ ਸ਼ੈੱਡ ਵਿੱਚ ਸੌਂ ਰਹੀ ਸੀ ਜਦੋਂ ਮੁਲਜ਼ਮ ਨੇ ਉਸਨੂੰ ਮੱਛਰਦਾਨੀ ਕੱਟ ਕੇ ਅਗਵਾ ਕਰ ਲਿਆ। […]

Continue Reading

ਰੂਸੀ KA-226 ਹੈਲੀਕਾਪਟਰ ਜ਼ਮੀਨ ਨਾਲ ਟਕਰਾਇਆ, 5 ਦੀ ਮੌਤ

ਨਵੀਂ ਦਿੱਲੀ, 9 ਨਵੰਬਰ: ਦੇਸ਼ ਕਲਿੱਕ ਬਿਊਰੋ : 7 ਨਵੰਬਰ ਨੂੰ ਰੂਸੀ ਰਾਜ ਦਾਗੇਸਤਾਨ ਵਿੱਚ ਇੱਕ ਰੂਸੀ KA-226 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪੰਜ ਲੋਕ ਮਾਰੇ ਗਏ। ਹੈਲੀਕਾਪਟਰ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਜ਼ਮੀਨ ਨਾਲ ਟਕਰਾ ਗਿਆ। ਕੰਪਨੀ ਨੇ 8 ਨਵੰਬਰ ਨੂੰ ਐਲਾਨ ਕੀਤਾ ਸੀ ਕਿ ਮ੍ਰਿਤਕਾਂ ਵਿੱਚ ਇੱਕੋ ਇਲੈਕਟ੍ਰੋਮੈਕਨੀਕਲ ਪਲਾਂਟ ਦੇ ਚਾਰ […]

Continue Reading

ਜਾਪਾਨ ਵਿੱਚ ਆਇਆ 6.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਨਵੀਂ ਦਿੱਲੀ, 9 ਨਵੰਬਰ: ਦੇਸ਼ ਕਲਿੱਕ ਬਿਊਰੋ : ਐਤਵਾਰ ਨੂੰ ਜਾਪਾਨ ਦੇ ਇਵਾਤੇ ਪ੍ਰੀਫੈਕਚਰ ਦੇ ਤੱਟ ‘ਤੇ 6.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਦੁਪਹਿਰ 1:33 ਵਜੇ ਆਏ ਭੂਚਾਲ ਤੋਂ ਬਾਅਦ, ਮੌਸਮ ਵਿਗਿਆਨ ਏਜੰਸੀ ਨੇ ਇਵਾਤੇ ਪ੍ਰੀਫੈਕਚਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ। ਇਸ ਤੋਂ ਬਾਅਦ, ਇਵਾਤੇ ਦੇ ਓਫੁਨਾਟੋ ਸ਼ਹਿਰ ਦੇ ਤੱਟਵਰਤੀ ਖੇਤਰਾਂ ਵਿੱਚ 6,138 […]

Continue Reading

ਪਾਕਿਸਤਾਨ ਨੇ ਅਸੀਮ ਮੁਨੀਰ ਲਈ ਬਦਲਿਆ ਸੰਵਿਧਾਨ

ਨਵੀਂ ਦਿੱਲੀ, 9 ਨਵੰਬਰ: ਪਾਕਿਸਤਾਨੀ ਸੰਸਦ ਨੇ ਸੰਵਿਧਾਨ ਵਿੱਚ ਸੋਧ ਕਰਕੇ ਫੌਜ ਮੁਖੀ ਅਸੀਮ ਮੁਨੀਰ ਨੂੰ ਤਿੰਨੋਂ ਹਥਿਆਰਬੰਦ ਸੈਨਾਵਾਂ ਦਾ ਮੁਖੀ ਬਣਾਇਆ ਹੈ। ਹੁਣ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਰੱਖਿਆ ਬਲਾਂ ਦਾ ਮੁਖੀ (CDF) ਨਿਯੁਕਤ ਕੀਤਾ ਜਾਵੇਗਾ। ਇਹ ਭਾਰਤ ਦੇ ਰੱਖਿਆ ਸਟਾਫ ਦੇ ਮੁਖੀ (CDS) ਵਰਗਾ ਹੋਵੇਗਾ। ਇਹ ਨਵਾਂ ਅਹੁਦਾ ਇਹ ਯਕੀਨੀ ਬਣਾਉਣ ਲਈ ਬਣਾਇਆ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਚੋਣ ਕਮਿਸ਼ਨ […]

Continue Reading

ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਹਾਦਸਾ

ਲੁਧਿਆਣਾ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪਰਿਵਾਰ ਨਾਲ ਲੁਧਿਆਣਾ ‘ਚ ਹਾਦਸਾ ਵਾਪਰਨ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪੁੱਤਰ ਦਾ ਪੁੱਤ ਸਿਧਾਂਤ ਆਪਣੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਰਾਤ ਦੇ ਖਾਣੇ ਲਈ ਇੱਕ ਰੈਸਟੋਰੈਂਟ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ ਦੇ ਦੰਡੀ […]

Continue Reading