ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਚੰਡੀਗੜ੍ਹ, 11 ਨਵੰਬਰ 2026 (ਦੇਸ਼ ਕਲਿੱਕ ਬਿਊਰੋ) :- ਪੰਜਾਬ ਮੰਡੀ ਬੋਰਡ ਨੂੰ ਚੀਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ਦੀ ਖੁਸ਼ੀ ਵਿੱਚ ਅੱਜ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ […]

Continue Reading

ਚੋਣਾਂ ਤੋਂ ਪਹਿਲਾਂ ਸੇਵਾਮੁਕਤ ਅਧਿਕਾਰੀਆਂ ’ਤੇ ਵੀ ਚੋਣ ਜ਼ਾਬਤਾ ਲਾਗੂ, ਸਿਆਸੀ ਸਰਗਰਮੀਆਂ ਤੋਂ ਰਹਿਣਾ ਪਵੇਗਾ ਦੂਰ

ਚੰਡੀਗੜ੍ਹ: 11 ਨਵੰਬਰ (ਦੇਸ਼ ਕਲਿੱਕ ਬਿਊਰੋ) – ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਦਾ ਘੇਰਾ ਵਧਾ ਦਿੱਤਾ ਹੈ। ਹੁਣ ਸੇਵਾਮੁਕਤ ਸਰਕਾਰੀ ਅਧਿਕਾਰੀ ਅਤੇ ਮੁਲਾਜ਼ਮ ਵੀ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਹੋਣਗੇ, ਜਿਨ੍ਹਾਂ ਨੂੰ ਸੂਬਾ ਸਰਕਾਰਾਂ ਨੇ ਕਿਸੇ ਅਹੁਦੇ ’ਤੇ ਨਿਯੁਕਤ ਜਾਂ ਮੁੜ […]

Continue Reading

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਦੇਸ਼ ਕਲਿੱਕ ਬਿਊਰੋ): ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਤਿ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ […]

Continue Reading

ਬੁਲਗਾਰੀਆ ’ਚ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, 86 ਵਾਹਨ ਆਪਸ ’ਚ ਟਕਰਾਏ; 12 ਮੌਤਾਂ, 46 ਜ਼ਖ਼ਮੀ

ਨਵੀਂ ਦਿੱਲੀ, 11 ਨਵੰਬਰ (ਦੇਸ਼ ਕਲਿੱਕ ਬਿਊਰੋ): ਬੁਲਗਾਰੀਆ ਵਿੱਚ ਮੰਗਲਵਾਰ ਨੂੰ ਸੰਘਣੀ ਧੁੰਦ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਰਾਜਧਾਨੀ ਸੋਫੀਆ ਨੂੰ ਕਾਲੇ ਸਾਗਰ ਦੇ ਬੰਦਰਗਾਹ ਸ਼ਹਿਰ ਬਰਗਾਸ ਨਾਲ ਜੋੜਨ ਵਾਲੇ ਹਾਈਵੇਅ ’ਤੇ 86 ਵਾਹਨ ਆਪਸ ਵਿੱਚ ਟਕਰਾ ਗਏ। ਇਸ ਭਿਆਨਕ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 46 ਹੋਰ ਜ਼ਖ਼ਮੀ ਹੋ ਗਏ। […]

Continue Reading

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਕਟਾਰੂਚੱਕ

ਚੰਡੀਗੜ੍ਹ, ਨਵੰਬਰ 10: (ਦੇਸ਼ ਕਲਿੱਕ ਬਿਊਰੋ): ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ, ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਨੇ ਇੱਕ ਹੋਰ ਵੱਡਾ ਮੀਲ ਪੱਥਰ ਪਾਰ ਕਰ ਲਿਆ ਹੈ, ਜਿਸ ਤਹਿਤ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਤੋਂ ਪਾਰ ਹੋ ਗਈ ਹੈ। ਮੰਤਰੀ […]

Continue Reading

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਚੰਡੀਗੜ੍ਹ, 10 ਨਵੰਬਰ, 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ 11 ਨਵੰਬਰ ਤੋਂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਕਾਂਗਰਸ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰੇਗੀ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਉਮੀਦਾਂ […]

Continue Reading

ਕਾਂਗਰਸ ‘ਮੁਹੱਬਤ ਦੀ ਦੁਕਾਨ’ ਦੀ ਗੱਲ ਕਰਦੀ ਹੈ, ਪਰ ਅੰਦਰ ‘ਮਾਫ਼ੀਆ ਦਾ ਸਮਾਨ’ ਹੈ: ਦਿਨੇਸ਼ ਚੱਢਾ

ਚੰਡੀਗੜ੍ਹ 10 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਮੰਗਲਵਾਰ ਨੂੰ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹੋਏ ਹਮਲੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਆਪਣੇ ਰੈਂਕ ਦੇ ਅੰਦਰ ਮਾਈਨਿੰਗ ਮਾਫ਼ੀਆ ਦੇ ਅਨਸਰਾਂ ਨੂੰ ਬਚਾਉਣ ਲਈ ਕਾਂਗਰਸ ਲੀਡਰਸ਼ਿਪ ‘ਤੇ ਤਿੱਖਾ ਨਿਸ਼ਾਨਾ ਸਾਧਿਆ। […]

Continue Reading

ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ‘ਚ ਕਾਂਗਰਸ ਨੂੰ ਵੱਡਾ ਝਟਕਾ, ਈਟੀਓ ਨੇ ਕਾਂਗਰਸ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਦਾ ਆਪ ‘ਚ ਕੀਤਾ ਸਵਾਗਤ

ਜੰਡਿਆਲਾ ਗੁਰੂ, 10 ਨਵੰਬਰ )ਦੇਸ਼ ਕਲਿੱਕ ਬਿਊਰੋ): ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਬੰਡਾਲਾ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਆਗੂ ਬੰਟੀ ਬੰਡਾਲਾ ਅਤੇ ਉਨ੍ਹਾਂ ਦੇ […]

Continue Reading

ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗ ਨੂੰ ਸੂਬਾਈ GST ਰਿਟੇਨ ਕਰਨ ਦੀ ਆਗਿਆ ਦੇ ਕੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ: ਸੁਖਬੀਰ ਬਾਦਲ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਵੇਂ ਉਦਯੋਗਾਂ ਨੂੰ ਜੀ ਐਸ ਟੀ ਰਿਟੇਨ ਕਰਨ ਦੀ ਆਗਿਆ ਦੇਵੇਗੀ ਅਤੇ ਇੰਸਪੈਕਟਰੀ ਰਾਜ ਖ਼ਤਮ ਕਰੇਗੀ ਤੇ ਉਦਯੋਗਾਂ ਵਾਸਤੇ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਦੇਵੇਗੀ। ਮਲੋਟ ਤੇ […]

Continue Reading

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ, ਨੂੰ ਇੱਕ ਰੌਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) — 22 ਨੈਟੋ ਐਂਟੀ-ਟੈਂਕ ਮਿਜ਼ਾਈਲ ਲਾਂਚਰ, […]

Continue Reading