ਵੱਡੀ ਖ਼ਬਰ: ਹੁਣ NEET ਤੋਂ ਬਾਅਦ TET ਪੇਪਰ ਹੋਇਆ ਲੀਕ

ਮਹਾਰਾਸ਼ਟਰ; 27 ਜੂਨ 2026 (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ (TET) ਪੇਪਰ ਪ੍ਰੀਖਿਆ ਤੋਂ ਲਗਭਗ 24 ਘੰਟੇ ਪਹਿਲਾਂ ਲੀਕ ਹੋ ਗਿਆ ਹੈ। ਦੱਸ ਦਈਏ ਕਿ ਇਹ ਪ੍ਰੀਖਿਆ ਐਤਵਾਰ 28 ਜੂਨ ਨੂੰ ਹੋਣੀ ਸੀ। ਮਹਾਰਾਸ਼ਟਰ ਰਾਜ ਪ੍ਰੀਖਿਆ ਪ੍ਰੀਸ਼ਦ (MSEC) ਨੇ ਬਾਅਦ ਵਿੱਚ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਬਚ ਰਹੀਆਂ ਹਨ ਅਣਗਿਣਤ ਜਾਨਾਂ

ਚੰਡੀਗੜ੍ਹ; 27 ਜੂਨ 2026 (ਦੇਸ਼ ਕਲਿੱਕ ਬਿਊਰੋ): ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ […]

Continue Reading

SGPC ਪ੍ਰਧਾਨ ਧਾਮੀ ਨੇ ਆਪਣੇ ਅਸਤੀਫ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ, 27 ਜੂਨ (ਦੇਸ਼ ਕਲਿੱਕ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫ਼ੇ ਦੀਆਂ ਮੰਗ ਅਤੇ ਵਿਰੋਧੀਆਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਦਾਅਵੇ ਬੇਬੁਨਿਆਦ ਹਨ ਅਤੇ ਸਾਰੇ ਫੈਸਲੇ ਨਿਯਮਾਂ ਅਤੇ ਪਰੰਪਰਾਵਾਂ ਅਨੁਸਾਰ ਲਏ ਗਏ ਹਨ। ਧਾਮੀ ਨੇ ਵਿਵਾਦ […]

Continue Reading

ਇਟਲੀ ਪੁਲਿਸ ਦੀ ਹਿਰਾਸਤ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 27 ਜੂਨ (ਦੇਸ਼ ਕਲਿੱਕ ਬਿਊਰੋ) : ਹੁਸ਼ਿਆਰਪੁਰ ਦੇ ਇੱਕ ਨੌਜਵਾਨ ਸੁਖਵਿੰਦਰ ਸੋਨੂੰ (23) ਦੀ ਇਟਲੀ ਵਿੱਚ ਪੁਲਿਸ ਹਿਰਾਸਤ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਟਲੀ ਪੁਲਿਸ ਨੇ ਉਸਨੂੰ ਕੁੜੀਆਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ। ਪਰਿਵਾਰ ਨੇ ਕਿਹਾ ਕਿ ਸੁਖਵਿੰਦਰ ਬਹੁਤ ਧਾਰਮਿਕ ਸੀ ਅਤੇ ਪਿੰਡ ਦੇ ਗੁਰਦੁਆਰੇ ਵਿੱਚ […]

Continue Reading

ਚੰਡੀਗੜ੍ਹ ਕੈਸ਼ੀਅਰ ਕਤਲ ਕਾਂਡ: ਮੁੱਖ ਮੁਲਜ਼ਮ ਦੇ ਰਿਮਾਂਡ ਲਈ ਚੰਡੀਗੜ੍ਹ ਪੁਲਿਸ ਦੀ ਹੋਰ ਵਧੀ ਉਡੀਕ

ਚੰਡੀਗੜ੍ਹ, 27 ਜੂਨ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਮਾਸਟਰਮਾਈਂਡ ਅਮਿਤ ਦਾ ਪੁਲਿਸ ਰਿਮਾਂਡ ਸੱਤ ਦਿਨ ਵਧਾ ਦਿੱਤਾ ਗਿਆ ਹੈ। ਹੁਣ, ਚੰਡੀਗੜ੍ਹ ਪੁਲਿਸ ਨੂੰ ਉਸ ਤੋਂ ਪੁੱਛਗਿੱਛ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੁਲਜ਼ਮ ਅਮਿਤ ਨੂੰ ਜੰਮੂ ਪੁਲਿਸ ਨੇ ਗ੍ਰਿਫ਼ਤਾਰ ਕਰ […]

Continue Reading

ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ ‘ਆਪ’ ਦੀ ਮੀਟਿੰਗ: ਸਾਰੇ ਵਿਧਾਇਕ ਅਤੇ ਮੰਤਰੀ ਸੱਦੇ

ਚੰਡੀਗੜ੍ਹ, 27 ਜੂਨ (ਦੇਸ਼ ਕਲਿੱਕ ਬਿਊਰੋ): ਅਕਾਲ ਤਖ਼ਤ ਸਾਹਿਬ ਦੀ ਪੇਸ਼ੀ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਕੱਲ੍ਹ, 28 ਜੂਨ ਨੂੰ ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਬੁਲਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਰਿਪੋਰਟਾਂ ਅਨੁਸਾਰ, ਅਕਾਲ ਤਖ਼ਤ ਸਾਹਿਬ […]

Continue Reading

ਵੱਡੀ ਖ਼ਬਰ: ਉਤਰਾਖੰਡ ਦੇ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ, ਅੱਗੋਂ ਅਕਾਲ ਤਖ਼ਤ ਜਥੇਦਾਰ ਨੇ ਵੀ…..

ਸ੍ਰੀ ਅੰਮ੍ਰਿਤਸਰ, 27 ਜੂਨ (ਦੇਸ਼ ਕਲਿੱਕ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ […]

Continue Reading

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ – CM ਮਾਨ

ਪਟਿਆਲਾ, 26 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ […]

Continue Reading

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਕਰੇਗਾ ਮੇਜ਼ਬਾਨੀ – ਭਗਵੰਤ ਮਾਨ

ਸਮਾਣਾ, 26 ਜੂਨ (ਦੇਸ਼ ਕਲਿੱਕ ਬਿਊਰੋ):: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਪੰਜਾਬ ਦੇ ਪਿੰਡਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖਬਰ

ਪਟਿਆਲਾ; 26 ਜੂਨ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ ‘ਸਰਪੰਚ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ […]

Continue Reading