ਵੱਡੀ ਰਾਹਤ ! ਪੰਜਾਬ ‘ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ
ਚੰਡੀਗੜ੍ਹ, 26 ਜੂਨ: (ਦੇਸ਼ ਕਲਿੱਕ ਬਿਊਰੋ): ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ […]
Continue Reading
