SC ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ SSP ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 05 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ […]

Continue Reading

ਬਲਜਿੰਦਰ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ […]

Continue Reading

ਰਾਜ ਸਭਾ ਵਿੱਚ ਮੋਦੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦਾ ਵਾਕਆਊਟ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇ ਰਹੇ ਸਨ। ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ ਦੇ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਬੋਲਣ ਦਿੱਤਾ ਜਾਵੇ, ਕਿਉਂਕਿ ਤਾਨਾਸ਼ਾਹੀ ਕੰਮ ਨਹੀਂ ਕਰੇਗੀ। ਪ੍ਰਧਾਨ ਮੰਤਰੀ ਨੇ […]

Continue Reading

ਲੋਕ ਸਭਾ ਸਪੀਕਰ ਓਮ ਬਿਰਲਾ ਨੇ PM ਮੋਦੀ ਦੇ ਸੰਬੋਧਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਕਿਹਾ ਕਿ ਬੁੱਧਵਾਰ ਨੂੰ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਕੋਈ ਅਣਕਿਆਸੀ ਘਟਨਾ ਵਾਪਰ ਸਕਦੀ ਸੀ। ਇਸ ਲਈ, ਕੱਲ੍ਹ ਸ਼ਾਮ 5 ਵਜੇ ਹੋਣ ਵਾਲਾ ਉਨ੍ਹਾਂ ਦਾ ਭਾਸ਼ਣ ਮੁਲਤਵੀ ਕਰਨਾ ਪਿਆ। ਇਸ ਡਰ ਕਾਰਨ, ਮੈਂ ਉਨ੍ਹਾਂ ਨੂੰ ਨਾ ਆਉਣ ਦੀ ਬੇਨਤੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਮੈਂਬਰ ਸੰਜੀਵ ਅਰੋੜਾ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਅੱਜ ਮਿਤੀ 5 ਫਰਵਰੀ 2026 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਕੈਬਨਿਟ ਸਬ ਕਮੇਟੀ ਦੇ ਮੈਂਬਰ ਮਾਨਯੋਗ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਉਦਯੋਗ ਭਵਨ, ਸੈਕਟਰ-17, ਚੰਡੀਗੜ੍ਹ ਵਿਖੇ ਹੋਈ।ਮੀਟਿੰਗ ਵਿੱਚ ਸਿਵਲ ਸਕੱਤਰੇਤ ਦੇ ਉੱਚ ਅਧਿਕਾਰੀ, ਅਤੇ ਸ਼੍ਰੀ ਗੁਰਿੰਦਰ ਸਿੰਘ ਸੋਢੀ ਜੀ ਸਕੱਤਰ, ਪੰਜਾਬ ਸਕੂਲ ਸਿੱਖਿਆ […]

Continue Reading

ਪੰਜਾਬ ਵਿੱਚ ਵਕੀਲਾਂ ਨੇ ਤਿੰਨ ਦਿਨਾਂ ਲਈ ਕੀਤੀ ਹੜਤਾਲ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਭਰ ਦੇ ਵਕੀਲਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਦੇ ਵਿਰੋਧ ਵਿੱਚ ਤਿੰਨ ਦਿਨਾਂ “ਕੰਮ ਨਾ ਕਰਨ” ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਸੰਦਰਭ ਵਿੱਚ, ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਤਿਹਗੜ੍ਹ ਸਾਹਿਬ ਨੇ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਸਾਹਮਣੇ ਇੱਕ ਧਰਨਾ ਦਿੱਤਾ, ਜਿਸ ਵਿੱਚ ਤਿੰਨ ਮੁੱਖ ਮੁੱਦੇ ਉਠਾਏ ਗਏ। ਵਿਰੋਧ ਪ੍ਰਦਰਸ਼ਨ […]

Continue Reading

ਚੰਡੀਗੜ੍ਹ ਵਿੱਚ ਡੀਜੀਪੀ ਦਫ਼ਤਰ ਬਾਹਰ ਅਕਾਲੀ ਦਲ ਦਾ ਧਰਨਾ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਵਿੱਚ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਤੋਂ ਬਾਅਦ, ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਨੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਤੰਗ ਕੀਤਾ ਜਾ ਰਿਹਾ ਹੈ। ਹਾਲੀਆ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਦਰਸ਼ਨ […]

Continue Reading

ਕੈਨੇਡੀਅਨ ਵਫ਼ਦ ਵੱਲੋਂ ਹਰਪਾਲ ਚੀਮਾ ਨਾਲ ਮੁਲਾਕਾਤ; ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ ‘ਤੇ ਹੋਈ ਚਰਚਾ

ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ […]

Continue Reading

ਮਾਨ ਸਰਕਾਰ ਨੇ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ

ਚੰਡੀਗੜ੍ਹ, 5 ਫਰਵਰੀ : ਦੇਸ਼ ਕਲਿੱਕ ਬਿਊਰੋ : ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ […]

Continue Reading

ਲੀਬੀਆ ਦੇ ਸਾਬਕਾ ਤਾਨਾਸ਼ਾਹ ਗੱਦਾਫੀ ਦੇ ਪੁੱਤ ਦੀ ਹੱਤਿਆ

ਨਵੀਂ ਦਿੱਲੀ, 4 ਫਰਵਰੀ: ਦੇਸ਼ ਕਲਿੱਕ ਬਿਊਰੋ: ਲੀਬੀਆ ਦੇ ਸਾਬਕਾ ਤਾਨਾਸ਼ਾਹ ਮੁਅੱਮਰ ਗੱਦਾਫੀ ਦੇ ਪੁੱਤਰ ਸੈਫ ਅਲ-ਇਸਲਾਮ ਗੱਦਾਫੀ ਦੀ ਮੰਗਲਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲੀਬੀਆ ਦੇ ਨਿਊਜ਼ ਚੈਨਲ ਫਵਾਸਲ ਦੇ ਅਨੁਸਾਰ, ਚਾਰ ਹਮਲਾਵਰਾਂ ਨੇ ਜ਼ਿੰਟਾਨ ਸ਼ਹਿਰ ਵਿੱਚ ਉਸਦੇ ਘਰ ‘ਤੇ ਹਮਲਾ ਕਰਕੇ ਉਸਨੂੰ ਮਾਰ ਦਿੱਤਾ। ਸੈਫ ਅਲ-ਇਸਲਾਮ ਗੱਦਾਫੀ ਦੇ ਵਕੀਲ, ਖਾਲਿਦ […]

Continue Reading