ਬੈਕਫਿੰਕੋ ਨੇ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ, ਪੜ੍ਹੋ ਵੇਰਵਾ
ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ […]
Continue Reading
