ਪੰਜਾਬ ਵਿੱਚ UREA ਅਤੇ DAP ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਜਾਰੀ ਕੀਤੇ ਅੰਕੜੇ

ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਅਤੇ ਰਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਰਾਜ ਵਿੱਚ ਯੂਰੀਆ ਅਤੇ ਡੀਏਪੀ ਦੀ ਉਪਲਬਧਤਾ ਮੌਜੂਦਾ ਸਾਉਣੀ 2026 ਦੇ ਸੀਜ਼ਨ ਲਈ ਪੂਰੀ ਤਰ੍ਹਾਂ ਢੁਕਵੀਂ ਹੈ। ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ ਖਾਦ ਦੀ ਜਮ੍ਹਾਖੋਰੀ, ਕਾਲਾ ਬਾਜ਼ਾਰੀ […]

Continue Reading

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ ਭਗਵੰਤ ਸਿੰਘ ਮਾਨ ਦੇਵੇ ਤੁਰੰਤ ਅਸਤੀਫ਼ਾ – SGPC ਪ੍ਰਧਾਨ

ਅੰਮ੍ਰਿਤਸਰ, 24 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਕਥਿਤ ਤੌਰ ’ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ਼ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ ਲਈ ਆਖਿਆ […]

Continue Reading

ਵੱਡੀ ਖ਼ਬਰ: ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਅੰਮ੍ਰਿਤਸਰ, 24 ਜੂਨ (ਦੇਸ਼ ਕਲਿੱਕ ਬਿਊਰੋ): ਸੋਮਵਾਰ ਰਾਤ ਨੂੰ ਏਅਰ ਇੰਡੀਆ ਦੀ ਇੱਕ ਉਡਾਣ ਰਸਤਾ ਭਟਕ ਗਈ ਅਤੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋ ਗਈ। ਜਹਾਜ਼ ਨੇ ਦਿੱਲੀ ਤੋਂ ਉਡਾਣ ਭਰੀ ਸੀ ਅਤੇ ਅੰਮ੍ਰਿਤਸਰ ਵਿੱਚ ਉਤਰਨਾ ਸੀ। ਜਦੋਂ ਇਸ ਦਾ ਪਾਕਿਸਤਾਨ ਦੇ ਹਵਾਈ ਆਵਾਜਾਈ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸਨੂੰ ਵਾਪਸ ਜਾਣ ਦੀ […]

Continue Reading

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਫਰੀਦਕੋਟ, 24 ਜੂਨ (ਦੇਸ਼ ਕਲਿੱਕ ਬਿਊਰੋ): ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ ‘ਹੁਨਰ ਵਿਕਾਸ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ […]

Continue Reading

ਫੌਜੀ ਨੇ ਆਪਣੀ ਪਤਨੀ ਨੂੰ ਨਹਿਰ ਵਿੱਚ ਸੁੱਟ ਕੇ ਮਾਰਿਆ, ਅਜੇ ਦੋ ਸਾਲ ਪਹਿਲਾਂ ਹੀ ਹੋਇਆ ਸੀ ਪ੍ਰੇਮ ਵਿਆਹ

ਪਟਿਆਲਾ, 24 ਜੂਨ (ਦੇਸ਼ ਕਲਿੱਕ ਬਿਊਰੋ): ਪਟਿਆਲਾ ਵਿੱਚ, ਇੱਕ ਫੌਜੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਉਸਨੇ ਆਪਣੀ ਪਤਨੀ ਨੂੰ ਕਾਰ ਸਣੇ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਖੁਦ ਇੱਕ ਫੌਜੀ ਹੋਣ ਕਰਕੇ, ਉਹ ਤੈਰ ਕੇ ਸੁਰੱਖਿਅਤ ਬਾਹਰ ਆ ਗਿਆ, ਜਦੋਂ ਕਿ ਉਸਦੀ ਪਤਨੀ ਡੁੱਬ ਗਈ। ਇਹ ਘਟਨਾ 23 ਜੂਨ ਦੀ ਰਾਤ ਦੀ ਹੈ। ਫੌਜੀ […]

Continue Reading

ਬਹਿਬਲ ਕਲਾਂ ਗੋਲੀਕਾਂਡ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਪੁੱਛਗਿੱਛ ਲਈ ਸੱਦਿਆ

ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ।ਬੁੱਧਵਾਰ ਸਵੇਰੇ, SIT ਟੀਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਘਰ ਪਹੁੰਚੀ ਅਤੇ ਉਨ੍ਹਾਂ ਨੂੰ 28 ਜੂਨ ਨੂੰ ਪੇਸ਼ ਹੋਣ ਲਈ ਇੱਕ ਨਵਾਂ ਸੰਮਨ […]

Continue Reading

ਵੱਡੀ ਖ਼ਬਰ: ਪੰਜਾਬ ਦੇ ਪਿੰਡ ਦੇਸ਼ ‘ਚ ਸਭ ਤੋਂ ਵੱਧ ਹੋਣਗੇ ਵਿਕਸਤ! CM ਮਾਨ ਨੇ ਸਰਪੰਚਾਂ ਨੂੰ ਸੌਂਪੀ ਵੱਡੀ ਜਿੰਮੇਵਾਰੀ

ਬਠਿੰਡਾ; 23 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ […]

Continue Reading

ਨਸ਼ਾ ਮੁਕਤੀ ‘ਚ ਨਾਰਕੋਟਿਕਸ ਐਨੋਨੀਮਸ ਦੀ ਭੂਮਿਕਾ ਅਹਿਮ, ਪੰਜਾਬ ਦੇ 13 ਜ਼ਿਲ੍ਹਿਆਂ ‘ਚ ਵਧਿਆ ਦਾਇਰਾ

ਚੰਡੀਗੜ੍ਹ; 23 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਇਲਾਜ ਬਾਅਦ ਮੁੜ ਵਸੇਬੇ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (ਐਨਏ) ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ) ਫੈਲੋਜ਼ […]

Continue Reading

ਕ੍ਰਿਕਟਰ ਰੋਹਿਤ ਸ਼ਰਮਾ ਸਮੇਤ 65 ਹਸਤੀਆਂ ਪਦਮ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 23 ਜੂਨ (ਦੇਸ਼ ਕਲਿੱਕ ਬਿਊਰੋ): ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮ ਪੁਰਸਕਾਰਾਂ ਦੇ ਦੂਜੇ ਪੜਾਅ ਵਿੱਚ 65 ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ। ਸਮਾਰੋਹ ਵਿੱਚ ਦੋ ਪਦਮ ਵਿਭੂਸ਼ਣ, ਸੱਤ ਪਦਮ ਭੂਸ਼ਣ ਅਤੇ 56 ਪਦਮ ਸ਼੍ਰੀ ਪ੍ਰਦਾਨ ਕੀਤੇ ਗਏ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੇਟੀ ਥਾਮਸ ਨੂੰ ਜਨਤਕ ਸੇਵਾ ਲਈ ਪਦਮ […]

Continue Reading

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਚੰਡੀਗੜ੍ਹ 23 ਜੂਨ (ਦੇਸ਼ ਕਲਿੱਕ ਬਿਊਰੋ): ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ […]

Continue Reading