ਰਾਜਾ ਵੜਿੰਗ ਨੂੰ ਮੁੜ ਮਿਲੀ ਧਮਕੀ

ਚੰਡੀਗੜ੍ਹ, 9 ਨਵੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਪੀ ਲਾਹੌਰੀਆ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਸਿੰਘ ਭੁੱਲਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ 31 ਅਕਤੂਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ […]

Continue Reading

IPS ਅਧਿਕਾਰੀ ਸੁਰੇਂਦਰ ਲਾਂਬਾ ਤਰਨਤਾਰਨ ਦੇ ਨਵੇਂ SSP ਨਿਯੁਕਤ

ਤਰਨਤਾਰਨ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਅੱਜ ਭਾਰਤ ਦੇ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਸੀ। ਇਹ ਕਾਰਵਾਈ ਤਰਨਤਾਰਨ ਉਪ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਹੋਈ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਸੁਰੇਂਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸਐਸਪੀ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ […]

Continue Reading

ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ ‘ਤੇ ਰਿਹਾ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਵਧੀਆ ਹੁਨਰ, ਸਟੀਕ ਵਾਰਾਂ ਅਤੇ ਬਿਹਤਰ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਨੇ ਇੱਕ ਵਾਰ ਫਿਰ ਕਰਨਾਟਕ ਦੀ ਬੰਗਲੁਰੂ ਸਿਟੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ-2025 ਵਿੱਚ ਸਮੁੱਚੀ ਗੱਤਕਾ ਚੈਂਪੀਅਨਸ਼ਿਪ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ। ਹਰਿਆਣਾ ਦੂਜੇ ਸਥਾਨ ‘ਤੇ ਰਿਹਾ। ਗੱਤਕਾ ਮੁਕਾਬਲਿਆਂ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ […]

Continue Reading

ਹਰਜੋਤ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ […]

Continue Reading

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 71 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

ਚੱਲਦੀ ਰੇਲਗੱਡੀ ਨਾਲ ਟਕਰਾਇਆ ਬਾਜ਼: ਵਿੰਡਸ਼ੀਲ ਟੁੱਟੀ, ਲੋਕੋ ਪਾਇਲਟ ਜ਼ਖਮੀ

ਜੰਮੂ-ਕਸ਼ਮੀਰ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸ਼ਨੀਵਾਰ ਸਵੇਰੇ ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਇੱਕ ਬਾਜ਼ ਚੱਲਦੀ ਰੇਲਗੱਡੀ ਦੇ ਵਿੰਡਸ਼ੀਲ ਨਾਲ ਟਕਰਾ ਗਿਆ। ਜਿਸ ਨਾਲ ਵਿੰਡਸ਼ੀਲ ਟੁੱਟ ਗਈ ਅਤੇ ਬਾਜ਼ ਲੋਕੋਮੋਟਿਵ ਪਾਇਲਟ ਦੇ ਕੈਬਿਨ ਵਿੱਚ ਜਾ ਡਿੱਗਿਆ। ਇਹ ਘਟਨਾ ਬਾਰਾਮੂਲਾ-ਬਨਿਹਾਲ ਐਕਸਪ੍ਰੈਸ ਵਿੱਚ ਬਿਜਬੇਹਰਾ ਅਤੇ ਅਨੰਤਨਾਗ ਰੇਲਵੇ ਸਟੇਸ਼ਨਾਂ ਵਿਚਕਾਰ ਵਾਪਰੀ। ਵਿੰਡਸ਼ੀਲ ਟੁੱਟਣ ਕਾਰਨ ਪਾਇਲਟ ਦੇ ਚਿਹਰੇ ‘ਤੇ […]

Continue Reading

CM ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਬਟਾਲਾ (ਗੁਰਦਾਸਪੁਰ), 8 ਨਵੰਬਰ: ਦੇਸ਼ ਕਲਿੱਕ ਬਿਓਰੋ : ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

Continue Reading