ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 19 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ […]

Continue Reading

Prostate Cancer Signs: ਪੇਸ਼ਾਬ ਵਿੱਚ ਖੂਨ ? ਪੈਲਵਿਕ ਦਰਦ ? ਪੜ੍ਹੋ ਕੀ ਨੇ ਪ੍ਰੋਸਟੇਟ ਕੈਂਸਰ ਦੇ ਲੱਛਣ ?

ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ […]

Continue Reading

Bathinda: ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਬਠਿੰਡਾ: ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਮਸਾਣਾ ਵਿੱਚ ਬੀਸੀਐਲ ਸ਼ਰਾਬ ਫੈਕਟਰੀ ਵਿੱਚ ਇੱਕ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਜਿਸ ਦੀ ਆਵਾਜ਼ ਨੇੜਲੇ ਕਈ ਪਿੰਡਾਂ ‘ਚ ਵੀ ਸੁਣੀ ਗਈ। ਇਹ ਹੀ ਫੈਕਟਰੀ ਤੋਂ ਨਿੱਕਲਿਆ ਕਾਲਾ ਧੂੰਆਂ ਵੀ ਕਈ ਪਿੰਡਾਂ ਦੇਖਿਆ ਗਿਆ। ਘਟਨਾ ਤੋਂ ਬਾਅਦ, ਫੈਕਟਰੀ ਪ੍ਰਬੰਧਨ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰਫਾਈਟਰਜ਼ ਮੌਕੇ ‘ਤੇ ਪਹੁੰਚੇ ਅਤੇ […]

Continue Reading

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਕੀਤੇ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਇੱਕ ਵੱਡੀ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਲਈ […]

Continue Reading

ਪੰਜਾਬ ਦੇ ਅਗਨੀਵੀਰ ਜਵਾਨ ਦੀ ਡਿਊਟੀ ਦੌਰਾਨ ਮੌਤ: ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਬਰਨਾਲਾ: ਬਰਨਾਲਾ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਅਗਨੀਵੀਰ ਜਵਾਨ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿੱਚ ਫੌਜੀ ਸਿਖਲਾਈ ਦੌਰਾਨ ਮੌਤ ਹੋ ਗਈ। ਜਸ਼ਨਪ੍ਰੀਤ ਦੇ ਫੌਜੀ ਪਰਿਵਾਰ ਨੇ ਸਰਕਾਰ ਅਤੇ ਭਾਰਤੀ ਫੌਜ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ “ਸ਼ਹੀਦ” ਦਾ ਦਰਜਾ ਅਤੇ ਢੁਕਵਾਂ ਫੌਜੀ ਸਨਮਾਨ ਦਿੱਤਾ ਜਾਵੇ। ਪਰਿਵਾਰਕ ਸੂਤਰਾਂ ਅਨੁਸਾਰ, ਜਸ਼ਨਪ੍ਰੀਤ […]

Continue Reading

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ ‘ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ

ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ […]

Continue Reading

BCCI ਵੈਭਵ ਸੂਰਿਆਵੰਸ਼ੀ ਮਾਮਲੇ ਵਿੱਚ ਨਹੀਂ ਦੇਵੇਗਾ ਦਖਲ: ਕਿਹਾ – ਮੈਚ ਰੈਫਰੀ ਨੂੰ ਫੈਸਲਾ ਲੈਣ ਦਾ ਅਧਿਕਾਰ

ਨਵੀਂ ਦਿੱਲੀ: ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਵੀਰਵਾਰ ਨੂੰ ਕਿਹਾ ਕਿ ਮੈਚ ਰੈਫਰੀ ਨੂੰ ਇਹ ਫੈਸਲਾ ਕਰਨ ਦਾ ਅਧਿਕਾਰ ਹੈ ਕਿ ਸ਼੍ਰੀਲੰਕਾ ਏ ਖਿਡਾਰੀ ਨੂੰ ਧੱਕਾ ਦੇਣ ਲਈ ਵੈਭਵ ਸੂਰਿਆਵੰਸ਼ੀ ਵਿਰੁੱਧ ਕੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬੀਸੀਸੀਆਈ ਦਖਲ ਨਹੀਂ ਦੇਵੇਗਾ। ਸੈਕੀਆ ਨੇ ਕਿਹਾ, “ਖੇਡਾਂ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਇਸ ਲਈ ਪਹਿਲਾਂ ਹੀ ਇੱਕ […]

Continue Reading

ਯੂਕਰੇਨ ਦਾ ਰੂਸ ‘ਤੇ ਵੱਡਾ ਹਮਲਾ: 1000 ਤੋਂ ਵੱਧ ਡਰੋਨ ਅਤੇ ਕਰੂਜ਼ ਮਿਜ਼ਾਈਲਾਂ ਦਾਗੀਆਂ

ਨਵੀਂ ਦਿੱਲੀ: ਯੂਕਰੇਨ ਨੇ ਵੀਰਵਾਰ ਨੂੰ ਰੂਸ ਵਿਰੁੱਧ ਹੁਣ ਤੱਕ ਦਾ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ। ਰੂਸੀ ਰੱਖਿਆ ਮੰਤਰਾਲੇ ਦੇ ਅਨੁਸਾਰ, ਲਗਭਗ 1,000 ਡਰੋਨ ਅਤੇ ਚਾਰ ਕਰੂਜ਼ ਮਿਜ਼ਾਈਲਾਂ ਨਾਲ ਰਾਤੋ-ਰਾਤ ਮਾਰ ਸੁੱਟਿਆ ਗਿਆ। ਇਨ੍ਹਾਂ ਵਿੱਚੋਂ 200 ਡਰੋਨ ਰਾਜਧਾਨੀ ਮਾਸਕੋ ਵੱਲ ਜਾ ਰਹੇ ਸਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ, “ਅਸੀਂ ਇਹ ਯੁੱਧ ਨਹੀਂ […]

Continue Reading

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਗੁਰਦੁਆਰੇ ਵਿੱਚ ਬੇਅਦਬੀ: ਔਰਤ ਨੇ ਗੁਟਕਾ ਸਾਹਿਬ ਦੇ ਪਾੜੇ ਅੰਗ

ਜਲੰਧਰ: ਬੁੱਧਵਾਰ ਨੂੰ ਜਲੰਧਰ ਦੇ ਇੱਕ ਗੁਰਦੁਆਰੇ ਵਿੱਚ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਕ ਔਰਤ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਔਰਤ ਅਚਾਨਕ ਗੁਰਦੁਆਰੇ ਵਿੱਚ ਦਾਖਲ ਹੋਈ, ਗੁਟਕਾ ਸਾਹਿਬ ਚੁੱਕ ਲਿਆ ਅਤੇ ਅੰਗ ਪਾੜ ਦਿੱਤੇ। ਅਜਿਹਾ ਕਰਨ ਤੋਂ ਪਹਿਲਾਂ, ਉਸਨੇ ਤਾੜੀਆਂ ਵਜਾ ਕੇ ਹੰਗਾਮਾ ਕੀਤਾ। ਗੁਰਦੁਆਰੇ ਵਿੱਚ ਮੌਜੂਦ ਬੱਚੇ ਡਰ ਕੇ […]

Continue Reading