ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ […]

Continue Reading

ਲੁੱਟ ਦੇ ਇਰਾਦੇ ਨਾਲ ਔਰਤ ਨੇ ਦੁਕਾਨਦਾਰ ਦੀਆਂ ਅੱਖਾਂ ਵਿੱਚ ਪਾਈਆਂ ਮਿਰਚਾਂ: ਮਾਲਕ ਨੇ 20 ਸਕਿੰਟਾਂ ਵਿੱਚ 20 ਥੱਪੜ ਮਾਰੇ

ਅਹਿਮਦਾਬਾਦ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਅਹਿਮਦਾਬਾਦ ਵਿੱਚ ਇੱਕ ਔਰਤ ਦੀ ਗਹਿਣਿਆਂ ਦੀ ਦੁਕਾਨ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਔਰਤ ਨੇ ਲੁੱਟ ਦੇ ਇਰਾਦੇ ਨਾਲ ਦੁਕਾਨਦਾਰ ‘ਤੇ ਮਿਰਚ ਪਾਊਡਰ ਸੁੱਟ ਕੇ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਯੋਜਨਾ ਸਕਿੰਟਾਂ ਵਿੱਚ ਹੀ ਨਾਕਾਮ ਹੋ […]

Continue Reading

ਬਿਹਾਰ: ਕੂੜੇ ਵਿੱਚੋਂ ਵੱਡੀ ਗਿਣਤੀ ਵਿੱਚ ਮਿਲੀਆਂ VVPAT ਸਲਿੱਪਾਂ, RJD ਨੇ ਚੋਣ ਕਮਿਸ਼ਨ ‘ਤੇ ਚੁੱਕੇ ਸਵਾਲ

ਬਿਹਾਰ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸਮਸਤੀਪੁਰ ਦੇ ਸਰਾਇਰੰਜਨ ਵਿਧਾਨ ਸਭਾ ਹਲਕੇ ਵਿੱਚ ਕੂੜੇ ਵਿੱਚੋਂ ਵੱਡੀ ਗਿਣਤੀ ਵਿੱਚ VVPAT ਸਲਿੱਪਾਂ ਮਿਲੀਆਂ ਹਨ। ਪ੍ਰਸ਼ਾਸਨ ਨੇ ਮੌਕੇ ਤੋਂ ਸਲਿੱਪਾਂ ਜ਼ਬਤ ਕਰ ਲਈਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਹੈ ਕਿ ਸਮਸਤੀਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਉਂਕਿ ਇਹ […]

Continue Reading

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। […]

Continue Reading

ਮਾਂ ਨੇ ਹੀ ਜਨਮ ਤੋਂ ਦੋ ਘੰਟੇ ਬਾਅਦ ਪੁੱਤ ਦਾ ਗਲਾ ਘੁੱਟ ਕੇ ਕੀਤਾ ਕਤਲ

ਰਾਜਸਥਾਨ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਰਾਜਸਥਾਨ ਦੇ ਚੁਰੂ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਵਿੱਚ ਇੱਕ ਨਵਜੰਮੇ ਬੱਚੇ ਦੀ ਮੌਤ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮਾਂ ਗੁੱਡੀ ਦੇਵੀ (40) ਨੇ ਜਨਮ ਤੋਂ ਦੋ ਘੰਟੇ ਬਾਅਦ ਨਵਜੰਮੇ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬੱਚੇ ਦੇ ਰੋਣ ਦੀ ਆਵਾਜ਼ ਕਿਸੇ […]

Continue Reading

ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’ !

ਚੰਡੀਗੜ੍ਹ, 8 ਨਵੰਬਰ : ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਿੱਟੀ ਵਿੱਚ ਅਨੇਕਾਂ ਪੀੜ੍ਹੀਆਂ ਤੋਂ ਅਜਿਹੇ ਪਰਿਵਾਰਾਂ ਨੇ ਮਿਹਨਤ ਕੀਤੀ, ਸੁਪਨੇ ਦੇਖੇ — ਪਰ ਮੌਕੇ ਘੱਟ ਮਿਲੇ। ਪਰ ਸਮਾਜ ਦੇ ਕੁਝ ਵਰਗ – ਖਾਸ ਕਰਕੇ ਅਨੁਸੂਚਿਤ ਜਾਤੀ (ਐਸ.ਸੀ.) – ਲੰਬੇ ਸਮੇਂ ਤੋਂ ਸਮਾਜਿਕ ਅਤੇ ਆਰਥਿਕ ਅਸਮਾਨਤਾ ਦਾ ਸਾਹਮਣਾ ਕਰਦੇ ਆਏ ਹਨ। ਇਨ੍ਹਾਂ ਦੀਆਂ ਤਕਲੀਫ਼ਾਂ, ਸੁਪਨੇ […]

Continue Reading

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ 10 ਨਵੰਬਰ, 2025 ਨੂੰ ਪੰਜਾਬ ਭਰ ਦੇ ਸਮਾਜਿਕ, ਰਾਜਨੀਤਿਕ ਅਤੇ ਕਾਰਕੁਨ ਸੰਗਠਨਾਂ ਨੂੰ ਯੂਨੀਵਰਸਿਟੀ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ […]

Continue Reading

ਪੰਜਵਾਂ ਅਤੇ ਆਖਰੀ ਮੈਚ ਮੀਂਹ ਕਾਰਨ ਡਰਾਅ ‘ਤੇ ਖਤਮ: ਭਾਰਤ ਨੇ ਆਸਟ੍ਰੇਲੀਆ ਵਿਰੁੱਧ ਟੀ-20 ਸੀਰੀਜ਼ 2-1 ਨਾਲ ਜਿੱਤੀ

ਨਵੀਂ ਦਿੱਲੀ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਭਾਰਤ ਨੇ ਆਸਟ੍ਰੇਲੀਆ ਨੂੰ ਉਸ ਦੇ ਹੀ ਘਰ ‘ਚ ਟੀ-20 ਸੀਰੀਜ਼ ਵਿੱਚ 2-1 ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਮੀਂਹ ਕਾਰਨ ਡਰਾਅ ਰਿਹਾ। ਸੀਰੀਜ਼ ਦਾ ਪਹਿਲਾ ਮੈਚ ਵੀ ਡਰਾਅ ‘ਤੇ ਖਤਮ ਹੋਇਆ ਸੀ। ਭਾਰਤ ਨੇ ਸੀਰੀਜ਼ […]

Continue Reading

ਹੁਣ ਚਾਂਦੀ ਉਤੇ ਵੀ ਮਿਲੇਗਾ Loan, ਸੋਨੇ ਤੇ ਚਾਂਦੀ ਦੇ ਲੋਨ ਸਬੰਧੀ RBI ਵੱਲੋਂ ਨਵੇਂ ਹੁਕਮ ਜਾਰੀ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਕਿਸੇ ਸਮੇਂ ਪੈਸੇ ਦੀ ਲੋੜ ਪੈਣ ਉਤੇ ਹੁਣ ਚਾਂਦੀ ‘’ਤੇ ਲੋਨ ਲੈ ਸਕੋਗੇ। ਭਾਰਤੀ ਰਿਜ਼ਰਵ ਬੈਂਕ (RBI) ਨੇ ਪਹਿਲੀ ਵਾਰ Reserve Bank of india (Lending Against Gold and Silver Collateral) Directions, 2025 ਨਾਮ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਚਾਂਦੀ ਉਤੇ ਵੀ ਲੋਨ […]

Continue Reading

ਕਬੱਡੀ ਖਿਡਾਰੀ ਦੀ ਟੂਰਨਾਮੈਂਟ ਦੌਰਾਨ ਖੇਡਦੇ ਸਮੇਂ ਖੇਡ ਦੇ ਮੈਦਾਨ ‘ਚ ਹੀ ਹੋਈ ਮੌਤ

ਫਤਿਹਗੜ੍ਹ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਲਹੇੜੀ ਵਿੱਚ ਹੋ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਮੈਦਾਨ ਵਿੱਚ ਇੱਕ ਚੱਲਦੇ ਮੈਚ ਦੇ ਵਿਚਕਾਰ ਵਾਪਰੀ, ਜਿਸ ‘ਚ ਖਿਡਾਰੀ ਨੇ ਦਮ ਤੋੜ ਦਿੱਤਾ। ਰਿਪੋਰਟਾਂ ਅਨੁਸਾਰ, ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ […]

Continue Reading