ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ
ਬਰਨਾਲਾ, 21 ਜਨਵਰੀ: ਦੇਸ਼ ਕਲਿੱਕ ਬਿਊਰੋ: ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬੇ ਵਿੱਚ, ਇੱਕ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਨੂੰ ਗੰਡਾਸੇ ਨਾਲ ਵਾਰ ਕਰਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ 32 ਸਾਲਾ ਹਰਜੀਤ ਸਿੰਘ ਵਜੋਂ ਹੋਈ ਹੈ, ਜਦੋਂ ਕਿ ਕਾਤਲ ਉਸਦਾ ਵੱਡਾ ਭਰਾ ਗੁਰਦੀਪ ਸਿੰਘ ਹੈ। ਇਹ ਘਟਨਾ ਬਰਨਾਲਾ-ਲੌਂਗੋਵਾਲ ਸਰਹੱਦ ‘ਤੇ ਇੱਕ ਖੇਤ ਵਿੱਚ ਵਾਪਰੀ, ਜਿੱਥੇ […]
Continue Reading
