ਪੁਲਿਸ ਮੁਲਾਜ਼ਮ ਦੀ ਮੌਤ ਮਾਮਲੇ ‘ਚ 3 ‘ਤੇ ਹੋਇਆ ਪਰਚਾ

ਪਠਾਨਕੋਟ: ਪਠਾਨਕੋਟ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਦੇ ਸਬੰਧ ਵਿੱਚ ਪੁਲਿਸ ਸਟੇਸ਼ਨ 2 ਵਿੱਚ ਤਿੰਨ ਲੋਕਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦਾ ਪਰਿਵਾਰ ਅਤੇ ਦੋਸਤ ਸਿਵਲ ਹਸਪਤਾਲ ਦੇ ਬਾਹਰ ਅੱਧੀ ਰਾਤ ਤੱਕ ਧਰਨਾ ਦਿੰਦੇ ਰਹੇ ਜਦੋਂ ਤੱਕ ਐਫਆਈਆਰ ਦਰਜ ਨਹੀਂ ਹੋ ਗਈ। ਦੇਰ ਰਾਤ ਪੁਲਿਸ ਵੱਲੋਂ ਮਾਮਲਾ ਦਰਜ […]

Continue Reading

ਭਾਰਤੀ ਜਨਤਾ ਪਾਰਟੀ ਕੇਂਦਰ ਵਿੱਚ ਜਨਰਲ ਵਰਗ ਦੇ ਕਮਿਸ਼ਨ ਦੀ ਸਥਾਪਨਾ ਕਰੇ – ਫੈਡਰੇਸ਼ਨ

ਮੋਹਾਲੀ (16.06.2026): ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਦਿਲਬਾਗ ਸਿੰਘ, ਪਰਦੀਪ ਸਿੰਘ ਰੰਧਾਵਾ, ਹਰਚੰਦ ਸਿੰਘ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਭਾਰਤੀ ਜਨਤਾ ਪਾਰਟੀ ਤੋਂ ਕੇਂਦਰ ਵਿੱਚ ਜਨਰਲ ਵਰਗ ਦਾ ਕਮਿਸ਼ਨ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜਨਰਲ ਵਰਗ […]

Continue Reading

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

— ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ— ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ— ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ […]

Continue Reading

ਵੱਡੀ ਖ਼ਬਰ: ਸ਼੍ਰੋਮਣੀ ਕਮੇਟੀ ਫੇਰ ਸੱਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਅੰਮ੍ਰਿਤਸਰ, 16 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ 20 […]

Continue Reading

ਅਮਰੀਕਾ ‘ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਚੰਡੀਗੜ੍ਹ 16 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ […]

Continue Reading

ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਚੰਡੀਗੜ੍ਹ; 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ […]

Continue Reading

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ, ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ – CM ਮਾਨ

ਚੰਡੀਗੜ੍ਹ, 16 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ […]

Continue Reading

ਸਥਾਨਕ ਸਰਕਾਰਾਂ ਮੰਤਰੀ ਨੇ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦੀ ਰਾਤ ਨੂੰ 1 ਵਜੇ ਕੀਤੀ ਚੈਕਿੰਗ

ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ […]

Continue Reading

ਪੰਜਾਬ ਸਰਕਾਰ ਦੀ ਅਹਿਮ ਪਹਿਲ: ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

*ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ*ਪੰਜਾਬ ਭਰ ਵਿੱਚ 26 ਬਿਰਧ ਘਰ ਰਜਿਸਟਰਡ; ਬਜ਼ੁਰਗਾਂ ਦੀ ਸੁਰੱਖਿਆ ਅਤੇ ਤੁਰੰਤ ਸਹਾਇਤਾ ਲਈ ਐਲਡਰ ਹੈਲਪਲਾਈਨ 14567 ਬਣੀ ਮਜ਼ਬੂਤ ਆਸਰਾ* ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ […]

Continue Reading

ਵੱਡੀ ਖ਼ਬਰ: ਪੰਜਾਬ ਵਿੱਚ SIR ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, […]

Continue Reading