ਪੰਚਾਇਤ ਭੰਗ ਹੋਣ ਦੇ ਬਾਵਜੂਦ ਕਰੋੜਾਂ ਦੀ ਜ਼ਮੀਨ ਵੇਚਣ ਦਾ ਮਾਮਲਾ ਗਰਮਾਇਆ

ਐਸ.ਏ.ਐਸ. ਨਗਰ (ਮੁਹਾਲੀ): ਪਿੰਡ ਮੌਲੀ ਬੈਦਵਾਣ ਦੀ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਇੱਕ ਪ੍ਰਾਈਵੇਟ ਬਿਲਡਰ ਨੂੰ ਵੇਚਣ ਦਾ ਇੱਕ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਪਿੰਡ ਦੀ ਪੰਚਾਇਤ ਭੰਗ ਹੋਣ ਅਤੇ ਨਗਰ ਨਿਗਮ ਮੁਹਾਲੀ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣ ਦੇ ਬਾਵਜੂਦ, ਕਰੋੜਾਂ ਰੁਪਏ ਦੀ ਇਸ ਜ਼ਮੀਨ ਦੀ ਰਜਿਸਟਰੀ ਬਿਲਡਰ ਦੇ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਜੂਨ 2026: (Mukham Mantri Sehat Yojana) ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ […]

Continue Reading

ਪੰਜਾਬੀ ਗਾਇਕ R Nait ਦੇ ਨਵੇਂ ਗੀਤ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ

ਲੁਧਿਆਣਾ: ਪੰਜਾਬੀ ਸੰਗੀਤ ਉਦਯੋਗ ਦੇ ਮਸ਼ਹੂਰ ਗਾਇਕ ਆਰ. ਨੇਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਵਿੱਚ ਹਿੰਦੂ ਸੰਗਠਨ, ਸ਼ਿਵ ਸੈਨਾ ਪੰਜਾਬ, ਨੇ ਇਸ ਗੀਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਦੋਸ਼ ਹੈ ਕਿ ਆਰ. ਨੇਤ ਨੇ ਆਪਣੇ ਗੀਤ ਵਿੱਚ ਹਿੰਦੂ ਸਾਧੂਆਂ ਅਤੇ ਸਨਾਤਨ ਧਰਮ ਦੇ ਪਵਿੱਤਰ ਪ੍ਰਤੀਕਾਂ […]

Continue Reading

ਸਪੀਕਰ ਸੰਧਵਾਂ ਨੇ ਰਿਸ਼ਵਤ ਦਿੱਤੇ ਬਿਨਾਂ ਜ਼ਮੀਨੀ ਰਿਕਾਰਡ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਂਬੰਦੀ ਪੋਰਟਲ’ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ ‘ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ […]

Continue Reading

ਵੱਡੀ ਖ਼ਬਰ: ਕਾਕਰੋਚ ਜਨਤਾ ਪਾਰਟੀ ਹੁਣ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਅੰਮ੍ਰਿਤਸਰ: ਕਾਕਰੋਚ ਜਨਤਾ ਪਾਰਟੀ ਪੰਜਾਬ ਵਿੱਚ ਵੀ ਦਾਖਲ ਹੋਣ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ 13 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਵੀਡੀਓ ਜਾਰੀ ਕਰਕੇ ਇਹ ਐਲਾਨ ਕੀਤਾ। ਦੀਪਕੇ ਨੇ ਕਿਹਾ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ ‘ਤੇ […]

Continue Reading

ਕਾਨੂੰਨੀ ਤੌਰ ‘ਤੇ ਪਤਨੀ ਨੂੰ ਹੀ ਪਰਿਵਾਰਕ ਪੈਨਸ਼ਨ ਦੇ ਅਧਿਕਾਰ ਮਿਲਣਗੇ: ਪਹਿਲੀ ਪਤਨੀ ਦੇ ਹੋਣ ‘ਤੇ ਦੂਜੇ ਵਿਆਹ ਦਾ ਕੋਈ ਮਤਲਬ ਨਹੀਂ: ਹਾਈ ਕੋਰਟ

ਚੰਡੀਗੜ੍ਹ: (Family Pension) ਪਹਿਲੀ ਪਤਨੀ ਦੇ ਜ਼ਿੰਦਾ ਹੋਣ ‘ਤੇ ਦੂਜੀ ਪਤਨੀ ਮ੍ਰਿਤਕ ਸਰਕਾਰੀ ਕਰਮਚਾਰੀ ਦੀ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਨਹੀਂ ਹੋ ਸਕਦੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਜੇਕਰ ਦੂਜਾ ਵਿਆਹ ਨਿਯਮਾਂ ਅਤੇ ਕਾਨੂੰਨਾਂ ਦੇ ਉਲਟ ਕੀਤਾ ਗਿਆ ਹੈ, ਤਾਂ ਅਜਿਹੀ ਔਰਤ ਨੂੰ ਮ੍ਰਿਤਕ ਕਰਮਚਾਰੀ ਦੀ “ਵਿਧਵਾ” ਨਹੀਂ […]

Continue Reading

Cricket: ਭਾਰਤੀ ਮੂਲ ਦੇ ਨਿਖਿਲ ਚੌਧਰੀ ਦੀ ਆਸਟ੍ਰੇਲੀਆ ਟੀਮ ਵਿੱਚ ਚੋਣ

ਨਵੀਂ ਦਿੱਲੀ: ਭਾਰਤੀ ਮੂਲ ਦੇ ਆਲਰਾਊਂਡਰ ਨਿਖਿਲ ਚੌਧਰੀ (Nikhil Chaudhary) ਨੂੰ ਪਹਿਲੀ ਵਾਰ ਆਸਟ੍ਰੇਲੀਆ ਦੀ ਟੀ-20 ਟੀਮ ਲਈ ਚੁਣਿਆ ਗਿਆ ਹੈ। ਉਹ ਬੰਗਲਾਦੇਸ਼ ਵਿਰੁੱਧ 3 ਮੈਚਾਂ ਦੀ ਟੀ-20 ਸੀਰੀਜ਼ ਵਿੱਚ ਖੇਡੇਗਾ। 30 ਸਾਲਾ ਖਿਡਾਰੀ ਟ੍ਰੈਵਿਸ ਹੈੱਡ ਦੀ ਜਗ੍ਹਾ ਲਿਆ ਗਿਆ ਹੈ, ਜਿਸਨੂੰ ਆਰਾਮ ਦਿੱਤਾ ਗਿਆ ਹੈ। ਪੰਜਾਬ ਲਈ ਘਰੇਲੂ ਕ੍ਰਿਕਟ ਖੇਡਣ ਵਾਲਾ ਨਿਖਿਲ 2020 ਵਿੱਚ […]

Continue Reading

ਪਦਮ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ: 15 ਜੂਨ ਤੱਕ ਖੁੱਲ੍ਹਾ ਰਹੇਗਾ ਪੋਰਟਲ

ਬਠਿੰਡਾ, 11 ਜੂਨ: (Padma Awards) ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਟੀ (CARA) ਵੱਲੋਂ ਗਣਤੰਤਰ ਦਿਵਸ, 2027 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀਆਂ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਆਨਲਾਈਨ ਭੇਜੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਭੇਜਣ […]

Continue Reading

ਮਾਸੂਮ ਬੱਚੀ ਨੂੰ ਕੁੱਤਿਆਂ ਵੱਲੋਂ ਨੋਚ-ਨੋਚ ਕੇ ਮਾਰਨ ਦਾ ਮਾਮਲਾ: ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਮੋਰਿੰਡਾ ਸ਼ਹਿਰਵਾਸੀ ਹੋਏ ਇਕੱਠੇ

ਮੋਰਿੰਡਾ , 11 ਜੂਨ (ਭਟੋਆ): ਮੋਰਿੰਡਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਅਤੇ ਪ੍ਰਸ਼ਾਸਨਿਕ ਬੇਰੁਖ਼ੀ ਖ਼ਿਲਾਫ਼ ਅੱਜ ਮੋਰਿੰਡਾ ਦੇ ਸਮੂਹ ਸ਼ਹਿਰ ਵਾਸੀਆਂ ਵੱਲੋਂ ਇੱਕਜੁੱਟ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨੀਂ ਵਾਰਡ ਨੰਬਰ 1 ਦੀ ਗਾਰਡਨ ਕਲੋਨੀ ਵਿੱਚ ਵਾਪਰੀ ਇੱਕ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ, […]

Continue Reading

ਦੋ ਦਸੰਬਰ ਦੇ ਹੁਕਮਨਾਮਿਆਂ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪੂਰੀ ਤਰ੍ਹਾਂ ਪੰਥ ਅਤੇ ਪੰਜਾਬ ਨੂੰ ਸਮਰਪਿਤ – ਵਡਾਲਾ

ਚੰਡੀਗੜ੍ਹ: ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਪੁਨਰ ਸੁਰਜੀਤ ਹੋਇਆ ਸ਼੍ਰੋਮਣੀ ਅਕਾਲੀ ਦਲ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਖੇਤਰੀ ਪਾਰਟੀ ਹੈ ਜੋ ਪੂਰੀ ਤਰਾਂ ਪੰਥ ਅਤੇ ਪੰਜਾਬ ਨੂੰ ਸਮਰਪਿਤ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ […]

Continue Reading